Ludhiana,(PUNJAB TODAY NEWS CA):- ਸੰਯੁਕਤ ਕਿਸਾਨ ਮੋਰਚਾ (United Farmers Front) ਦੀ ਅੱਜ ਲੁਧਿਆਣਾ ਵਿਖੇ ਅਹਿਮ ਮੀਟਿੰਗ ਹੋਵੇਗੀ,ਜਿਸ ਵਿੱਚ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਥਨ ਕਰਨਗੀਆਂ,ਇਹ ਮੀਟਿੰਗ ਗੁਰੂ ਤੇਗ ਬਹਾਦਰ ਜੀ ਗੁਰਦੁਆਰਾ ਸਾਹਿਬ ਰਾਜਗੁਰੂ ਨਗਰ (Guru Tegh Bahadur Ji Gurdwara Sahib Rajguru Nagar) ਵਿਖੇ ਇਹ ਬੈਠਕ ਰੱਖੀ ਗਈ ਹੈ,ਮਿਲੀ ਜਾਣਕਾਰੀ ਅਨੁਸਾਰ ਮੀਟਿੰਗ ਤੋਂ ਬਾਅਦ ਸ਼ਾਮ 4 ਵਜੇ ਪ੍ਰੈਸ ਕਾਨਫਰੰਸ (Press Conference) ਕੀਤੀ ਜਾਵੇਗੀ।
ALSO READ NEWS:- Punjab Chief Minister Bhagwant Mann ਨੇ ਇਕ ਵੱਡਾ ਐਕਸ਼ਨ ਲਿਆ, ਭਗਵੰਤ ਮਾਨ ਨੇ 424 ਵਿਅਕਤੀਆਂ ਦੀ ਸੁਰੱਖਿਆ ਵਾਪਸ ਲੈ ਲਈ