ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ

Sidhu Moosewala Dead: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Musewala) ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ,ਕੁਝ ਦੇਰ ਪਹਿਲਾਂ ਹੀ ਗਾਇਕ ਸਿੱਧੂ ਮੂਸੇਵਾਲਾ (Singer Sidhu Musewala) ‘ਤੇ ਗੋਲੀਆਂ ਚੱਲੀਆਂ ਸਨ