MANSA,(PUNJAB TODAY NEWS CA):- ਪੰਜਾਬੀ ਮਿਊਜ਼ਿਕ ਇੰਡਸਟਰੀ (Punjabi Music Industry) ਦੇ ਗਾਇਕ ਤੇ ਸਿਆਸਤਦਾਨ ਪਿੰਡ ਮੂਸਾ (Village of Moses) ਵਿਚ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪੁੱਜੇ ਹਨ ਪਰ ਸਸਕਾਰ ਅੱਜ ਨਹੀਂ ਕੀਤਾ ਜਾਵੇਗਾ,ਪ੍ਰਸ਼ੰਸਕਾਂ ਵੱਲੋਂ ਪੰਜਾਬ ਸਰਕਾਰ (Government of Punjab) ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ,ਸਿੱਧੂ ਮੂਸੇਵਾਲਾ (Sidhu Musewala) ਦਾ ਪੋਸਟਮਾਰਟਮ (Postmortem) ਹੋ ਚੁੱਕਾ ਹੈ ਤੇ 5 ਡਾਕਟਰਾਂ ਦੇ ਪੈਨਲ ਵੱਲੋਂ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਗਿਆ ਹੈ,ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਫੈਸਲਾ ਲਿਆ ਹੈ ਕਿ ਸਿੱਧੂ ਮੂਸੇਵਾਲਾ ਪਰਿਵਾਰ (Sidhu Musewala Family) ਦਾ ਕਹਿਣਾ ਹੈ ਕਿ ਸ਼ਾਮ ਵੇਲੇ ਸਸਕਾਰ ਨਹੀਂ ਕੀਤਾ ਜਾ ਸਕਦਾ,ਸ਼ਾਮ ਨੂੰ ਕੈਂਡਲ ਮਾਰਚ (Candle March) ਵੀ ਕੱਢਿਆ ਜਾਣਾ ਹੈ,ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ,ਸਿੱਧੂ ਮੂਸੇਵਾਲਾ (Sidhu Musewala) ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਜਿਸਨੂੰ ਬੀਤੇ ਦਿਨੀਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।