ਡੀਜੀਪੀ ਭਾਵਰਾ ਨੇ ਕਿਹਾ ਕਿ ਉਨ੍ਹਾਂ ਕਦੇ ਇਹ ਨਹੀਂ ਕਿਹਾ ਕਿ ਸਿੱਧੂ ਮੂਸੇਵਾਲਾ ਗੈਂਗਸਟਰ ਹੈ ਜਾਂ ਗੈਂਗਸਟਰਾਂ ਨਾਲ ਜੁੜਿਆ ਹੋਇਆ ਹੈ

ਪੰਜਾਬ (Punjab) ਦੇ ਮਾਨਸਾ ਜ਼ਿਲ੍ਹੇ (Mansa District) ਦੇ ਪਿੰਡ ਜਵਾਹਰਕੇ (Village Jawaharke) ਵਿੱਚ ਸਿੱਧੂ ਮੂਸੇਵਾਲਾ (Sidhu Musewala) ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ,ਸਿੱਧੂ ਮੂਸੇਵਾਲਾ ਆਪਣੇ ਦੋ ਦੋਸਤਾਂ ਨਾਲ ਥਾਰ ਕਾਰ