spot_img
Friday, April 26, 2024
spot_img
spot_imgspot_imgspot_imgspot_img
Homeਪੰਜਾਬਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਫੈਸਲਾ,ਕੱਲ੍ਹ ਕੀਤਾ ਜਾਵੇਗਾ ਸਿੱਧੂ ਮੂਸੇਵਾਲਾ ਦਾ...

ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਫੈਸਲਾ,ਕੱਲ੍ਹ ਕੀਤਾ ਜਾਵੇਗਾ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ

PUNJAB TODAY NEWS CA:-

MANSA,(PUNJAB TODAY NEWS CA):- ਪੰਜਾਬੀ ਮਿਊਜ਼ਿਕ ਇੰਡਸਟਰੀ (Punjabi Music Industry) ਦੇ ਗਾਇਕ ਤੇ ਸਿਆਸਤਦਾਨ ਪਿੰਡ ਮੂਸਾ (Village of Moses) ਵਿਚ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪੁੱਜੇ ਹਨ ਪਰ ਸਸਕਾਰ ਅੱਜ ਨਹੀਂ ਕੀਤਾ ਜਾਵੇਗਾ,ਪ੍ਰਸ਼ੰਸਕਾਂ ਵੱਲੋਂ ਪੰਜਾਬ ਸਰਕਾਰ (Government of Punjab) ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ,ਸਿੱਧੂ ਮੂਸੇਵਾਲਾ (Sidhu Musewala) ਦਾ ਪੋਸਟਮਾਰਟਮ (Postmortem) ਹੋ ਚੁੱਕਾ ਹੈ ਤੇ 5 ਡਾਕਟਰਾਂ ਦੇ ਪੈਨਲ ਵੱਲੋਂ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਗਿਆ ਹੈ,ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਫੈਸਲਾ ਲਿਆ ਹੈ ਕਿ ਸਿੱਧੂ ਮੂਸੇਵਾਲਾ ਪਰਿਵਾਰ (Sidhu Musewala Family) ਦਾ ਕਹਿਣਾ ਹੈ ਕਿ ਸ਼ਾਮ ਵੇਲੇ ਸਸਕਾਰ ਨਹੀਂ ਕੀਤਾ ਜਾ ਸਕਦਾ,ਸ਼ਾਮ ਨੂੰ ਕੈਂਡਲ ਮਾਰਚ (Candle March) ਵੀ ਕੱਢਿਆ ਜਾਣਾ ਹੈ,ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ,ਸਿੱਧੂ ਮੂਸੇਵਾਲਾ (Sidhu Musewala) ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਜਿਸਨੂੰ ਬੀਤੇ ਦਿਨੀਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਡੀਜੀਪੀ ਭਾਵਰਾ ਨੇ ਕਿਹਾ ਕਿ ਉਨ੍ਹਾਂ ਕਦੇ ਇਹ ਨਹੀਂ ਕਿਹਾ ਕਿ ਸਿੱਧੂ ਮੂਸੇਵਾਲਾ ਗੈਂਗਸਟਰ ਹੈ ਜਾਂ ਗੈਂਗਸਟਰਾਂ ਨਾਲ ਜੁੜਿਆ ਹੋਇਆ ਹੈ
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments