ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ‘ਤੇ DGP ਵੀ.ਕੇ. ਭਵਰਾ ਦਾ ਬਿਆਨ,ਕਤਲ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ SIT ਦਾ ਗਠਨ ਕੀਤਾ

ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Famous Punjabi Singer Sidhu Musewala) ‘ਤੇ ਫਾਇਰਿੰਗ (Firing) ਹੋਈ ਜਿਸ ਵਿਚ ਉਨ੍ਹਾਂ ਦੀ ਮੌਤ ਹੋ ਗਈ,ਇਸ ਕਤਲ ਮਾਮਲੇ ਵਿਚ ਪੰਜਾਬ ਦੇ ਡੀ. ਜੀ. ਪੀ. ਵੀ. ਕੇ. ਭਵਰਾ ਵੱਲੋਂ ਪ੍ਰੈਸ ਕਾਨਫਰੰਸ ਕਰ ਕੇ ਜਾਣਕਾਰੀ ਦਿਤੀ