ਪੰਜਾਬ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ Punjab Congress ਵੱਲੋਂ ਕੱਢਿਆ ਗਿਆ Candle March

ਪੰਜਾਬ ਕਾਂਗਰਸ (Punjab Congress) ਵੱਲੋਂ ਸਿੱਧੂ ਮੂਸੇਵਾਲਾ (Sidhu Moose Wala) ਦੀ ਆਤਮਿਕ ਸ਼ਾਂਤੀ ਅਤੇ ਇਨਸਾਫ ਦਿਵਾਉਣ ਲਈ ਮਾਨਸਾ ਵਿਖੇ ਕੈਂਡਲ ਮਾਰਚ (Candle March) ਕੱਢਿਆ ਗਿਆ