spot_img
Thursday, April 25, 2024
spot_img
spot_imgspot_imgspot_imgspot_img
Homeਪੰਜਾਬਅੱਜ ਪਿਸਤੌਲ ਦੀ ਨੋਕ 'ਤੇ PRTC ਦੀ ਬੱਸ ਵਿਚ ਹੋਈ ਲੁੱਟ,National Highway...

ਅੱਜ ਪਿਸਤੌਲ ਦੀ ਨੋਕ ‘ਤੇ PRTC ਦੀ ਬੱਸ ਵਿਚ ਹੋਈ ਲੁੱਟ,National Highway ਜਾਮ

PUNJAB TODAY NEWS CA:-

Ludhiana,(PUNJAB TODAY NEWS CA):- ਅੱਜ ਮਾਮਲਾ ਲਾਡੋਵਾਲ ਪਿੰਡ (Ladowal Village) ਦਾ ਹੈ ਜਿਥੇ ਦਿਨ-ਦਿਹਾੜੇ ਪਿਸਤੌਲ ਦੀ ਨੋਕ ‘ਤੇ PRTC ਦੀ ਬੱਸ ਵਿਚ ਲੁੱਟ ਹੋਈ ਹੈ,ਮੁਲਜ਼ਮ ਕੰਡਕਟਰ (Conductor) ਕੋਲੋਂ 10 ਹਜ਼ਾਰ ਰੁਪਏ ਨਕਦ ਅਤੇ ਉਸ ਦੀ ਚੇਨ ਖੋਹ ਕੇ ਲੈ ਗਏ ਹਨ,ਅਣਪਛਾਤੇ ਐਕਟਿਵਾ ‘ਤੇ ਸਵਾਰ ਹੋ ਕੇ ਬੱਸ ਲੁੱਟਣ ਆਏ ਸੀ,ਲੁੱਟੇਰਿਆਂ ਨੇ ਬੱਸ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਡਰਾਇਵਰ ਨੇ ਬੱਸ ਸੜਕ ਵਿਚਾਲੇ ਹੀ ਰੋਕ ਦਿੱਤੀ,ਇਹ ਘਟਨਾ ਕਰੀਬ 8-8:30 ਵਜੇ ਦੀ ਹੈ,ਇਸ ਵਾਰਦਾਤ ਕਾਰਨ ਨੈਸ਼ਨਲ ਹਾਈਵੇ (National Highway) ‘ਤੇ ਕਾਫੀ ਲੰਬਾ ਜਾਮ ਲੱਗ ਗਿਆ,ਪੁਲਿਸ ਇਸ ਜਾਮ ਨੂੰ ਖੁਲ੍ਹਵਾਉਣ ਵਿੱਚ ਵੀ ਲੱਗੀ ਹੋਈ ਹੈ,ਲੁਧਿਆਣਾ (Ludhiana) ਦੇ ਲਾਡੋਵਾਲ ਟੋਲ ਪਲਾਜ਼ਾ (Ladowal Toll Plaza) ‘ਤੇ ਸਵੇਰੇ 8 ਵਜੇ ਦੇ ਕਰੀਬ ਤਿੰਨ ਬਦਮਾਸ਼ਾਂ ਨੇ ਪਟਿਆਲਾ ਤੋਂ ਅੰਮ੍ਰਿਤਸਰ (Patiala To Amritsar) ਜਾ ਰਹੀ ਪੀਆਰਟੀਸੀ ਬੱਸ (PRTC Bus) ਦੇ ਕੰਡਕਟਰ ਤੋਂ ਪੈਸਿਆਂ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ,ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ,ਪੁਲੀਸ ਜਾਂਚ (Police Investigation) ਵਿੱਚ ਟੋਲ ਪਲਾਜ਼ਾ (Toll Plaza) ’ਤੇ ਲੱਗੇ ਸੀਸੀਟੀਵੀ ਕੈਮਰਿਆਂ (CCTV Cameras) ਵਿੱਚ ਕੁਝ ਵਿਅਕਤੀਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments