spot_img
Friday, April 19, 2024
spot_img
spot_imgspot_imgspot_imgspot_img
HomeਪੰਜਾਬSangrur By-Election: ਸਿੱਖ ਜਥੇਬੰਦੀਆਂ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭੈਣ ਕਮਲਦੀਪ...

Sangrur By-Election: ਸਿੱਖ ਜਥੇਬੰਦੀਆਂ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭੈਣ ਕਮਲਦੀਪ ਕੌਰ ਨੂੰ ਐਲਾਨਿਆ ਪੰਥ ਦਾ ਸਾਂਝਾ ਉਮੀਦਵਾਰ

PUNJAB TODAY NEWS CA:-

SANGRUR,(PUNJAB TODAY NEWS CA):- Sangrur By-Election: ਭਾਈ ਬਲਵੰਤ ਸਿੰਘ ਰਾਜੋਆਣਾ (Bhai Balwant Singh Rajoana) ਦੇ ਭੈਣ ਕਮਲਦੀਪ ਕੌਰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸਿੱਖ ਜਥੇਬੰਦੀਆਂ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭੈਣ ਕਮਲਦੀਪ ਕੌਰ (Kamaldeep Kaur) ਨੂੰ ਸਾਂਝਾ ਉਮੀਦਵਾਰ ਐਲਾਨਿਆ ਗਿਆ ਹੈ ਦੇ ਘਰ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਇਕ ਅੱਜ ਮੀਟਿੰਗ ਹੋਈ,ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹਨਾਂ ਨੂੰ ਦੁਨੀਆਂ ਭਰ ਵਿਚ ਸਿੱਖ ਸੰਗਤਾਂ ਅਤੇ ਜਥੇਬੰਦੀਆਂ ਵੱਲੋਂ ਸੁਨੇਹਾ ਆ ਰਿਹਾ ਸੀ ਕਿ ਸੰਗਰੂਰ ਜ਼ਿਮਨੀ ਚੋਣ (Sangrur By-Election) ਲਈ ਸਾਂਝੇ ਤੌਰ ’ਤੇ ਬੰਦੀ ਸਿੰਘ ਪਰਿਵਾਰਾਂ ਵਿਚੋਂ ਹੀ ਉਮੀਦਵਾਰ ਐਲਾਨਿਆ ਜਾਵੇ,ਇਸ ਲਈ ਉਹਨਾਂ ਨੇ ਭਾਈ ਬਲਵੰਤ ਸਿੰਘ ਰਾਜੋਆਣਾ (Bhai Balwant Singh Rajoana) ਦੇ ਭੈਣ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

ਸਿੱਖ ਜਥੇਬੰਦੀਆਂ ਨੇ ਕਿਹਾ ਕਿ ਕਾਨੂੰਨੀ ਕਾਰਨਾਂ ਕਰਕੇ ਭਾਈ ਬਲਵੰਤ ਸਿੰਘ ਰਾਜੋਆਣਾ (Bhai Balwant Singh Rajoana) ਚੋਣ ਨਹੀਂ ਲੜ ਸਕਦੇ,ਇਸ ਲਈ ਉਹਨਾਂ ਨੇ ਕਮਲਦੀਪ ਕੌਰ ਨੂੰ ਉਮੀਦਵਾਰ ਐਲਾਨਿਆ ਹੈ,ਉਹਨਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਅਕਾਲੀ ਦਲ (Akali Dal) ਅਤੇ ਸਿਮਰਨਜੀਤ ਸਿੰਘ ਮਾਨ (Simranjit Singh Mann) ਸਮਰਥਨ ਜ਼ਰੂਰ ਦੇਣਗੇ,ਆਗੂਆਂ ਦਾ ਕਹਿਣਾ ਹੈ ਕਿ ਜੇਕਰ ਕਮਲਦੀਪ ਕੌਰ (Kamaldeep Kaur) ਸੰਸਦ ਵਿਚ ਜਾਂਦੇ ਹਨ ਤਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਰਾਹ ਖੁੱਲ੍ਹੇਗਾ,ਆਗੂਆਂ ਦਾ ਕਹਿਣਾ ਹੈ ਕਿ ਸੰਗਰੂਰ (Sangrur) ਵਿਚ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਭੈਣ ਦੇ ਪੋਸਟਰ ਲੱਗੇ ਹਨ,ਇਸ ਦੇ ਚਲਦਿਆਂ ਉਹਨਾਂ ਨੇ ਵੀ ਮਹਿਲਾ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰਨ ਦਾ ਫੈਸਲਾ ਲਿਆ ਹੈ।  

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments