spot_img
Friday, April 26, 2024
spot_img
spot_imgspot_imgspot_imgspot_img
Homeਰਾਸ਼ਟਰੀਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੀ ਕੋਰੋਨਾ ਦੀ ਚਪੇਟ

ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੀ ਕੋਰੋਨਾ ਦੀ ਚਪੇਟ

PUNJAB TODAY NEWS CA:-

NEW DELHI,(PUNJAB TODAY NEWS CA):- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਬਾਅਦ ਪ੍ਰਿਯੰਕਾ ਗਾਂਧੀ (Priyanka Gandhi) ਵੀ ਕੋਰੋਨਾ ਦੀ ਚਪੇਟ (Coronary Artery Disease) ‘ਚ ਆ ਗਏ ਹਨ,ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਉਹਨਾਂ ਵਿਚ ਕੋਰੋਨਾ (Corona) ਦੇ ਹਲਕੇ ਲੱਛਣ ਹਨ,ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ (Congress General Secretary Priyanka Gandhi) ਨੇ ਖੁਦ ਨੂੰ ਕੁਆਰੰਟੀਨ (Quarantine) ਕਰ ਲਿਆ ਹੈ,ਉਹਨਾਂ ਨੇ ਮੁਲਾਕਾਰ ਕਰਨ ਵਾਲਿਆਂ ਨੂੰ ਸਾਰੇ ਜ਼ਰੂਰੀ ਪ੍ਰੋਟੋਕੋਲ (Protocol) ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ,ਇਸ ਤੋਂ ਪਹਿਲਾਂ 1 ਜੂਨ ਨੂੰ ਸੋਨੀਆ ਗਾਂਧੀ ਦੀ ਰਿਪੋਰਟ ਪਾਜ਼ੇਟਿਵ (Report Positive) ਆਈ ਸੀ,ਉਹ ਉਸੇ ਦਿਨ ਸੇਵਾ ਦਲ ਵੱਲੋਂ ਆਯੋਜਿਤ ਗੌਰਵ ਯਾਤਰਾ ਵਿਚ ਸ਼ਾਮਲ ਹੋਏ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments