spot_img
Friday, April 26, 2024
spot_img
spot_imgspot_imgspot_imgspot_img
Homeਪੰਜਾਬਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਿੰਡ ਮੂਸਾ ਜਾਣਗੇ ਪੰਜਾਬ ਦੇ ਮੁੱਖ...

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਿੰਡ ਮੂਸਾ ਜਾਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

PUNJAB TODAY NEWS CA:-

CHANDIGARH,(PUNJAB TODAY NEWS CA):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) 3 ਜੂਨ ਸਵੇਰੇ 8 ਵਜੇ ਜ਼ਿਲ੍ਹਾ ਮਾਨਸਾ ਦੇ ਪਿੰਡ ਮੂਸਾ ਜਾਣਗੇ,ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ (Panchayat Minister Kuldeep Dhaliwal) ਨੇ ਪਰਿਵਾਰ ਨਾਲ ਮੁਲਾਕਾਤ ਕੀਤੀ,ਉਧਰ ਮੂਸੇਵਾਲਾ ਕਤਲ ਕਾਂਡ (Moose Wala Murder Case) ਦੀ ਜਾਂਚ ਲਈ ਪੰਜਾਬ ਪੁਲਿਸ (Punjab Police) ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਿਚ ਬਦਲਾਅ ਕੀਤਾ ਗਿਆ ਹੈ,ਹੁਣ ਇਸ ਦੀ ਨਿਗਰਾਨੀ ਐਂਟੀ ਗੈਂਗਸਟਰ ਟਾਸਕ ਫੋਰਸ (Anti-Gangster Task Force) ਦੇ ਏਡੀਜੀਪੀ ਪ੍ਰਮੋਦ ਬਾਨ ਕਰਨਗੇ,ਐਸਆਈਟੀ (SIT) ਦੀ ਅਗਵਾਈ ਪੰਜਾਬ ਆਰਮਡ ਪੁਲਿਸ (Punjab Armed Police) ਦੇ ਆਈਜੀ ਜਸਕਰਨ ਸਿੰਘ ਵੱਲੋਂ ਕੀਤੀ ਜਾਵੇਗੀ। 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments