spot_img
Thursday, March 28, 2024
spot_img
spot_imgspot_imgspot_imgspot_img
Homeਰਾਸ਼ਟਰੀਕਾਂਗਰਸੀ ਲੀਡਰ ਰਾਹੁਲ ਗਾਂਧੀ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ...

ਕਾਂਗਰਸੀ ਲੀਡਰ ਰਾਹੁਲ ਗਾਂਧੀ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

PUNJAB TODAY NEWS CA:-

MANSA,(PUNJAB TODAY NEWS CA):- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦਾ 29 ਮਈ ਨੂੰ ਜਵਾਹਰਕੇ ਪਿੰਡ ਵਿੱਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ,12 ਵਜੇ ਰਾਹੁਲ ਗਾਂਧੀ (Rahul Gandhi) ਸਿੱਧੂ ਮੂਸੇਵਾਲਾ (Sidhu Moosewala) ਦੇ ਘਰ ਪਹੁੰਚੇ,ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ,ਸਾਬਕਾ ਡਿਪਟੀ ਸੀਐੱਮ ਓਪੀ ਸੋਨੀ (Former Deputy CM OP Soni) ਸਮੇਤ ਕਈ ਹੋਰ ਆਗੂ ਮੌਜੂਦ ਹਨ,ਕਾਂਗਰਸੀ ਲੀਡਰ ਰਾਹੁਲ ਗਾਂਧੀ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੰਜਾਬ ਦੇ ਮਾਨਸਾ ਦੇ ਪਿੰਡ ਮੂਸਾ (Musa Village of Mansa In Punjab) ਪਹੁੰਚ ਗਏ ਹਨ।

ਰਾਹੁਲ ਗਾਂਧੀ ਸਿੱਧੂ ਮੂਸੇਵਾਲਾ (Sidhu Moosewala) ਦੇ ਪਰਿਵਾਰ ਨਾਲ ਦੁੱਖ ਵੰਡਾ ਰਹੇ ਹਨ,ਰਾਹੁਲ ਗਾਂਧੀ ਜਦੋਂ ਚੰਡੀਗੜ੍ਹ (Chandigarh) ਪਹੁੰਚੇ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ ਗਿਆ,ਮਾਨਸਾ ਜਾ ਰਹੇ ਰਾਹੁਲ ਦਾ ਕਾਫ਼ਲਾ ਗ਼ਲਤ ਰਸਤੇ ਭਟਕ ਗਿਆ,ਕਰੀਬ 15 ਮਿੰਟ ਤਕ ਕਾਫ਼ਲਾ ਗ਼ਲਤ ਰੂਟ ‘ਤੇ ਰਿਹਾ,ਰਾਹੁਲ ਗਾਂਧੀ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ (Chandigarh) ‘ਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਉਨ੍ਹਾਂ ਦੀ ਮਾਂ ਨਾਲ ਮੁਲਾਕਾਤ ਕੀਤੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments