ਨਵਜੋਤ ਸਿੰਘ ਸਿੱਧੂ ਨੂੰ ਚੰਡੀਗੜ੍ਹ ਦੇ PGI ‘ਚ ਜਾਂਚ ਲਈ ਕਰਾਇਆ ਗਿਆ ਭਰਤੀ

ਪਟਿਆਲਾ ਸੈਂਟਰਲ ਜੇਲ੍ਹ (Patiala Central Jail) ਵਿਚ ਬੰਦ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ (Congress Leader Navjot Singh Sidhu) ਨੂੰ ਤਬੀਅਤ ਵਿਗੜਨ ਤੋਂ ਬਾਅਦ ਚੰਡੀਗੜ੍ਹ ਦੇ ਪੀਜੀਆਈ (PGI) ਵਿਚ ਭਰਤੀ ਕਰਵਾਇਆ