spot_img
Saturday, April 27, 2024
spot_img
spot_imgspot_imgspot_imgspot_img
HomeਪੰਜਾਬLIVE: Antim Ardaas-Sidhu Moose Wala: ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ...

LIVE: Antim Ardaas-Sidhu Moose Wala: ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ‘ਚ ਲੋਕ ਪੁੱਜੇ

PUNJAB TODAY NEWS CA:-

MANSA,(PUNJAB TODAY NEWS CA):- LIVE: Antim Ardaas-Sidhu Moose Wala: ਪੰਜਾਬੀ ਗਾਇਕ ਸ਼ੁੱਭਦੀਪ ਉਰਫ ਸਿੱਧੂ ਮੂਸੇਵਾਲਾ (Punjabi Singer Shubhdeep Alias Sidhu Moosewala) ਦੀ ਅੰਤਿਮ ਅਰਦਾਸ (The Final Prayer) ਲਈ ਮਾਨਸਾ ਦੀ ਬਾਹਰਲੀ ਅਨਾਜ ਮੰਡੀ (Outer Grain Market of Mansa) ਵਿੱਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ,ਪੰਜਾਬੀ ਗਾਇਕ ਦੇ ਪ੍ਰਸ਼ੰਸਕਾਂ ਦਸਤਾਰਾਂ ਸਜਾਈਆਂ ਹੋਈਆਂ ਹਨ,ਇਸ ਮੌਕੇ ਨੌਜਵਾਨ ਆਪਣੇ ਹੱਥਾਂ ਵਿੱਚ ਤਖਤੀਆਂ ਲੈ ਕੇ ਆਏ ਹੋਏ ਹਨ,ਜਿਨ੍ਹਾਂ ਉਤੇ ਜਸਟਿਸ ਫਾਰ ਸਿੱਧੂ ਮੂਸੇਵਾਲਾ (Justice For Sidhu Musewala) ਤੇ ਅਮਰ ਰਹੇ ਸਿੱਧੂ ਮੂਸੇਵਾਲਾ ਲਿਖਿਆ ਹੋਇਆ ਹੈ।

ਨੌਜਵਾਨਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਸਿੱਧੂ ਮੂਸੇਵਾਲਾ (Sidhu Moosewala) ਨੂੰ ਸ਼ਰਧਾਂਜਲੀ ਭੇਟ ਕੀਤੀ,ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ (Police Personnel Deployed) ਹਨ ਅਤੇ ਸੁਰੱਖਿਆ ਦੇ ਪ੍ਰਬੰਧ ਨੂੰ ਪੁਖ਼ਤਾ ਕੀਤੇ ਹੋਏ ਹਨ,ਪੁਲਿਸ (Police) ਨੇ ਪੂਰੇ ਇਲਾਕੇ ਨੂੰ ਛਾਉਣੀ ਵਿੱਚ ਬਦਲਿਆ ਹੋਇਆ ਹੈ,ਪੰਜ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਹਨ ਅਤੇ ਪੂਰੇ ਪੰਡਾਲ ਵਿੱਚ ਸੀਸੀਟੀਵੀ ਕੈਮਰੇ (CCTV Cameras) ਵੀ ਲਗਾਏ ਗਏ ਹਨ,ਇਸ ਤੋਂ ਇਲਾਵਾ ਡੇਢ ਲੱਖ ਤੋਂ ਵੱਧ ਲੋਕਾਂ ਦੇ ਪੁੱਜਣ ਦਾ ਪ੍ਰਬੰਧ ਕੀਤਾ ਹੋਇਆ ਹੈ।

Antim Ardaas – Live Broadcast From Sidhu Moose Wala’s YOU TUBE CHANNEL

ਸਿੱਧੂ ਮੂਸੇਵਾਲਾ (Sidhu Moosewala) ਵੀ ਪੱਗ ਬੰਨ੍ਹਦੇ ਸਨ ਤੇ ਉਹ ਆਪਣੇ ਗੀਤਾਂ ਵਿੱਚ ਵੀ ਦਸਤਾਰ ਦੇ ਨਾਲ ਹੀ ਨਜ਼ਰ ਆਉਂਦੇ ਸੀ,ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Musewala) ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ (Mansa District of Punjab) ਵਿੱਚ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਅੱਜ ਹੋਵਗੀ ਪੰਜਾਬੀ ਗਾਇਕ Sidhu Moosewala ਦੀ ਅੰਤਿਮ ਅਰਦਾਸ
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments