Chicago,USA,(PUNJAB TODAY NEWS CA):- ਦੱਖਣੀ ਐਲਬੀ (South LB) ‘ਚ ਸ਼ਨੀਵਾਰ ਦੁਪਹਿਰ ਕਰੀਬ 12.19 ਵਜੇ ਇਕ 37 ਸਾਲਾ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ,ਔਰਤ ਰਾਤ ਸਮੇਂ ਕਾਰ ‘ਚ ਸਫਰ ਕਰ ਰਹੀ ਸੀ,ਕਿ ਅਣਪਛਾਤੇ ਵਿਅਕਤੀ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਏ,ਅਮਰੀਕਾ ਦੇ ਸ਼ਿਕਾਗੋ (Chicago,USA) ‘ਚ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ,ਇਸ ਗੋਲੀਬਾਰੀ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ,ਜਦਕਿ 16 ਲੋਕ ਜ਼ਖਮੀ ਹੋ ਗਏ ਹਨ,ਦੱਖਣੀ ਐਲਬੀ (South LB) ‘ਚ ਸ਼ਨੀਵਾਰ ਦੁਪਹਿਰ ਕਰੀਬ 12.19 ਵਜੇ ਇਕ 37 ਸਾਲਾ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ,ਇੱਕ 23 ਸਾਲਾ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏਦੱਖਣੀ ਅਲਬਾਨੀ ਦੇ 0-100 ਬਲਾਕ ਵਿੱਚ ਸ਼ਨੀਵਾਰ ਨੂੰ 12:19 ਵਜੇ ਦੇ ਕਰੀਬ ਇੱਕ 37 ਸਾਲਾ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈਉਸ ਨੂੰ ਗੰਭੀਰ ਹਾਲਤ ਵਿਚ ਸਟ੍ਰੋਗਰ ਹਸਪਤਾਲ (Stroger Hospital) ਲਿਜਾਇਆ ਗਿਆ ਬਾਅਦ ਵਿਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।