spot_img
Saturday, April 20, 2024
spot_img
spot_imgspot_imgspot_imgspot_img
HomeਪੰਜਾਬNawanshahr: ਮੇਹਲੀ ਬਾਈਪਾਸ ਨੇੜੇ ਇੱਕ ਖਾਲੀ ਪਲਾਟ ਵਿੱਚ ਗੁਟਕਾ ਸਾਹਿਬ ਦੇ ਸੜੇ...

Nawanshahr: ਮੇਹਲੀ ਬਾਈਪਾਸ ਨੇੜੇ ਇੱਕ ਖਾਲੀ ਪਲਾਟ ਵਿੱਚ ਗੁਟਕਾ ਸਾਹਿਬ ਦੇ ਸੜੇ ਹੋਏ ਅੰਗ ਮਿਲੇ

PUNJAB TODAY NEWS CA:-

Nawanshahr,(PUNJAB TODAY NEWS CA):- ਮੇਹਲੀ ਬਾਈਪਾਸ (Mehli Bypass) ਨੇੜੇ ਇੱਕ ਖਾਲੀ ਪਲਾਟ ਵਿੱਚ ਗੁਟਕਾ ਸਾਹਿਬ (Gutka Sahib) ਦੇ ਸੜੇ ਹੋਏ ਅੰਗ ਮਿਲੇ ਹਨ,ਇਲਾਕੇ ਦੀਆਂ ਸਿੱਖ ਜਥੇਬੰਦੀਆਂ (Sikh Organizations) ਨੇ ਦੱਸਿਆ ਕਿ ਘਟਨਾ ਦਾ ਪਤਾ ਸਵੇਰੇ ਪਿੰਡ ਵਿੱਚ ਲੱਗਾ,ਇਸ ਤੋਂ ਬਾਅਦ ਗੁਟਕਾ ਸਾਹਿਬ (Gutka Sahib) ਦੇ ਅੰਗ ਫਗਵਾੜਾ (Phagwara) ਦੇ ਗੁਰਦੁਆਰਾ ਸੁਖਚੈਨਆਣਾ ਸਾਹਿਬ (Gurdwara Sukhchainana Sahib) ਵਿਖੇ ਰੱਖੇ ਗਏ ਹਨ,ਸਿੱਖ ਜਥੇਬੰਦੀਆਂ ਵਿੱਚ ਰੋਸ ਫੈਲ ਗਿਆ

ਪੁਲਿਸ (Police) ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਅਣਪਛਾਤੇ ਵਿਅਕਤੀਆਂ ਖਿਲਾਫ ਬੇਅਦਬੀ ਦਾ ਮਾਮਲਾ ਦਰਜ ਕਰ ਲਿਆ ਹੈ,ਬੇਅਦਬੀ ਦਾ ਪਤਾ ਲੱਗਦੇ ਹੀ ਪੁਲਿਸ (Police) ਨੂੰ ਵੀ ਭਾਜੜਾਂ ਪੈ ਗਈਆਂ,ਤੁਰੰਤ ਨਵਾਂਸ਼ਹਿਰ (Nawanshahr) ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ,ਉਨ੍ਹਾਂ ਸਿੱਖ ਜਥੇਬੰਦੀਆਂ (Sikh Organizations) ਦੇ ਬਿਆਨ ਦਰਜ ਕੀਤੇ,ਇਸ ਤੋਂ ਬਾਅਦ ਇਸ ਇਲਾਕੇ ਨੂੰ ਆਉਣ-ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ (Scanning of CCTV Cameras) ਕੀਤੀ ਜਾ ਰਹੀ ਹੈ,ਹਾਲਾਂਕਿ ਪੁਲਿਸ (Police) ਹੱਥ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments