spot_img
Thursday, April 25, 2024
spot_img
spot_imgspot_imgspot_imgspot_img
Homeਪੰਜਾਬਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਨਵੀਂ ਦਿੱਲੀ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਨਵੀਂ ਦਿੱਲੀ ਹਵਾਈ ਅੱਡੇ ਲਈ 15 ਜੂਨ ਤੋਂ Super Luxury Volvo Bus ਸੇਵਾ ਸ਼ੁਰੂ ਕੀਤੀ ਜਾ ਰਹੀ ਹੈ

PUNJAB TODAY NEWS CA:-

PATIALA,(PUNJAB TODAY NEWS CA):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਨਵੀਂ ਦਿੱਲੀ ਹਵਾਈ ਅੱਡੇ (New Delhi Airport) ਲਈ 15 ਜੂਨ ਤੋਂ ਸੁਪਰ ਲਗਜ਼ਰੀ ਵੋਲਵੋ ਬੱਸ ਸੇਵਾ (Super Luxury Volvo Bus Service) ਸ਼ੁਰੂ ਕੀਤੀ ਜਾ ਰਹੀ ਹੈ,ਪਟਿਆਲਾ ਬੱਸ ਅੱਡੇ (Patiala Bus Stand) ਤੋਂ ਵੀ ਪਹਿਲੇ ਦਿਨ ਸ਼ਾਮ 4 ਵਜੇ ਇੱਕ ਬੱਸ ਨਵੀਂ ਦਿੱਲੀ ਹਵਾਈ ਅੱਡੇ (Bus To New Delhi Airport) ਤੱਕ ਜਾਣ ਲਈ ਰਵਾਨਾ ਹੋਵੇਗੀ।

16 ਜੂਨ ਤੋਂ ਰੋਜ਼ਾਨਾ ਦੁਪਹਿਰ 12.40 ਵਜੇ ਤੇ ਦੂਜੀ ਬੱਸ ਸ਼ਾਮ 4 ਵਜੇ ਨਵੀਂ ਦਿੱਲੀ ਹਵਾਈ ਅੱਡੇ ਲਈ ਜਾਵੇਗੀ,ਇਨ੍ਹਾਂ ਬੱਸਾਂ ਦਾ ਕਿਰਾਇਆ 835 ਰੁਪਏ ਪ੍ਰਤੀ ਸਵਾਰੀ ਹੋਵੇਗਾ ਤੇ ਇਸ ਦੀ ਬੁਕਿੰਗ ਆਨਲਾਈਨ ਪੀਆਰਟੀਸੀ (Booking Online PRTC) (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਪੈਪਸੂ ਆਨਲਾਈਨ ਡਾਟ ਕਾਮ ਵੈਬਸਾਈਟ (Pepsu Online.com Website) ਤੋਂ ਤੱਕ ਜਾਣ ਲਈ ਰਵਾਨਾ ਹੋਵੇਗੀ।

ਦੁਪਹਿਰ 12 ਵਜੇ ਪਟਿਆਲਾ (Patiala) ਤੋਂ ਜਾਣ ਵਾਲੀ ਬੱਸ ਨਵੀਂ ਦਿੱਲੀ ਹਵਾਈ ਅੱਡੇ (Bus to New Delhi Airport) ਉਤੇ ਸ਼ਾਮ 06.40 ਵਜੇ ਪੁੱਜ ਜਾਵੇਗੀ ਅਤੇ ਇਹ ਉੱਥੋਂ ਸਵੇਰੇ 1.30 ਵਜੇ ਪਟਿਆਲਾ (Patiala) ਲਈ ਚੱਲੇਗੀ,ਜਦੋਂਕਿ ਸ਼ਾਮ 04.00 ਵਜੇ ਪਟਿਆਲਾ ਤੋਂ ਚੱਲਣ ਵਾਲੀ ਦੂਜੀ ਬੱਸ ਰਾਤ 10.00 ਵਜੇ ਨਵੀਂ ਦਿੱਲੀ ਹਵਾਈ ਅੱਡੇ (New Delhi Airport) ਉਤੇ ਪੁੱਜੇਗੀ ਅਤੇ ਉੱਥੋਂ ਅਗਲੀ ਸਵੇਰ 06.00 ਵਜੇ ਵਾਪਸੀ ਲਈ ਰਵਾਨਾ ਹੋਵੇਗੀ,ਐਮਡੀ (MD) ਨੇ ਨਵੀਂ ਦਿੱਲੀ ਹਵਾਈ ਅੱਡੇ (New Delhi Airport) ਜਾਣ ਵਾਲੀਆਂ ਸਵਾਰੀਆਂ ਅਤੇ ਐਨਆਰਆਈਜ਼ (NRIs) ਸਮੇਤ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ (Government of Punjab) ਦੀ ਇਸ ਸਹੂਲਤ ਦਾ ਤੱਕ ਜਾਣ ਲਈ ਰਵਾਨਾ ਹੋਵੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ,15 ਜੂਨ ਤੋਂ Delhi Airport ਜਾਣਗੀਆਂ ਸਰਕਾਰੀ ਬੱਸਾਂ
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments