spot_img
Friday, April 26, 2024
spot_img
spot_imgspot_imgspot_imgspot_img
Homeਪੰਜਾਬਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਮਾਨ ਸਰਕਾਰ ਸਖ਼ਤ

ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਮਾਨ ਸਰਕਾਰ ਸਖ਼ਤ

PUNJAB TODAY NEWS CA:-

CHANDIGARH,(PUNJAB TODAY NEWS CA):- ਮਾਨ ਸਰਕਾਰ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ (Illegal Mining) ਖਿਲਾਫ ਸਖਤੀ ਵਧਾਉਣ ਜਾ ਰਹੀ ਹੈ,ਨਵੀਂ ਨੀਤੀ ਦਾ ਡਰਾਫਟ ਲਗਭਗ ਤਿਆਰ ਹੈ,ਜੁਲਾਈ ਵਿੱਚ ਲਾਗੂ ਹੋਣ ਵਾਲੀ ਨਵੀਂ ਨੀਤੀ ਵਿੱਚ ਇਹ ਯਕੀਨੀ ਬਣਾਇਆ ਜਾਵੇਗਾ ਕਿ ਗੈਰ-ਕਾਨੂੰਨੀ ਮਾਈਨਿੰਗ (Illegal Mining) ਵਿੱਚ ਫੜੇ ਗਏ ਵਾਹਨਾਂ ਨੂੰ ਘੱਟੋ-ਘੱਟ 6 ਮਹੀਨਿਆਂ ਤੱਕ ਜ਼ਬਤ ਕੀਤਾ ਜਾਵੇ,ਮਾਈਨਿੰਗ (Mining) ਲਈ ਵਰਤੇ ਜਾਣ ਵਾਲੇ ਵਾਹਨਾਂ ਦਾ ਰੰਗ ਤੈਅ ਕੀਤਾ ਜਾਵੇਗਾ

ਤਾਂ ਜੋ ਉਨ੍ਹਾਂ ਨੂੰ ਦੂਰੋਂ ਹੀ ਪਛਾਣਿਆ ਜਾ ਸਕੇ,ਵਿਸ਼ੇਸ਼ ਚਿਪ ਲੱਗੇ ਵਾਹਨਾਂ ਨੂੰ ਜੀਪੀਐਸ (GPS) ਰਾਹੀਂ ਟਰੈਕ ਕੀਤਾ ਜਾਵੇਗਾ,ਮਾਨ ਸਰਕਾਰ ਵੱਲੋਂ ਮਾਈਨਿੰਗ ਵਿਭਾਗ (Department of Mining) ਵਿੱਚ ਮੁਲਾਜ਼ਮਾਂ ਦਾ ਮਨੋਬਲ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ,ਡਾਇਰੈਕਟੋਰੇਟ ਜਨਰਲ ਦੇ ਮੁਖੀ ADGP ਆਰ.ਐਨ ਢੋਕੇ (RN Dhoke) ਹਨ,ਨਾਜਾਇਜ਼ ਮਾਈਨਿੰਗ (Illegal Mining) ਨੂੰ ਰੋਕਣ ਲਈ 500 ਤੋਂ ਵੱਧ ਪੁਲਿਸ ਅਤੇ ਹੋਰ ਵਿਭਾਗਾਂ ਨੂੰ ਡੈਪੂਟੇਸ਼ਨ (Deputation) ਜਾਂ ਪੱਕੇ ਤੌਰ ’ਤੇ ਅਟੈਚ ਕਰਨ ਦੀ ਤਜਵੀਜ਼ ਤਿਆਰ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments