CAHNDIGARH,(PUNJAB TODAY NEWS CA):- ਕੇਂਦਰ ਵੱਲੋਂ ਲਿਆਂਦੀ ਗਈ ਅਗਨੀਪਥ ਸਕੀਮ (Agneepath Scheme) ਦੇ ਵਿਰੋਧ ਵਿਚ ਹੁਣ ਸੰਯੁਕਤ ਕਿਸਾਨ ਮੋਰਚਾ (United Farmers Front) ਵੀ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਚੁੱਕਾ ਹੈ,ਇਸ ਦਾ ਪੁਸ਼ਟੀ ਕਿਸਾਨ ਆਗੂ ਰਾਕੇਸ਼ ਟਿਕੈਤ (Farmer Leader Rakesh Tikait) ਨੇ ਕੀਤੀ ਹੈ,ਰਾਕੇਸ਼ ਟਿਕੈਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (United Farmers Front) ਫੌਜ ਵਿਚ ਭਰਤੀ ਨਾਲ ਜੁੜੀ ਅਗਨੀਪਥ ਯੋਜਨਾ ਖਿਲਾਫ 24 ਜੂਨ ਨੂੰ ਦੇਸ਼ ਵਿਆਪੀ ਪ੍ਰਦਰਸ਼ਨ ਕਰੇਗਾ।