spot_img
Thursday, April 25, 2024
spot_img
spot_imgspot_imgspot_imgspot_img
Homeਪੰਜਾਬਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਿੰਗ,ਜ਼ਿਮਨੀ ਚੋਣ...

ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਿੰਗ,ਜ਼ਿਮਨੀ ਚੋਣ ਲਈ ਪ੍ਰਚਾਰ ਮੰਗਲਵਾਰ ਸ਼ਾਮ 6 ਵਜੇ ਬੰਦ ਹੋ ਜਾਵੇਗਾ

PUNJAB TODAY NEWS CA:

Sangrur,(PUNJAB TODAY NEWS CA):- ਸੰਗਰੂਰ ਲੋਕ ਸਭਾ (Sangrur Lok Sabha) ਦੀ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਿੰਗ ਹੋਵੇਗੀ,ਜਿਸ ਕਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਮੰਗਲਵਾਰ ਸ਼ਾਮ 6 ਵਜੇ ਬੰਦ ਹੋ ਜਾਵੇਗਾ,ਚੋਣ ਕਮਿਸ਼ਨ ਨੇ ਇੱਥੇ ਪ੍ਰਚਾਰ ਕਰ ਰਹੇ ਬਾਹਰੀ ਆਗੂਆਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਹਲਕਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ,ਸੰਗਰੂਰ ਸੀਟ (Sangrur Seat) ਲਈ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਇੱਥੋਂ ਦੇ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਗਈ ਹੈ।

ਕਾਂਗਰਸ ਵੱਲੋਂ ਦਲਵੀਰ ਗੋਲਡੀ,ਭਾਜਪਾ ਵੱਲੋਂ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਵੱਲੋਂ ਸਿਮਰਨਜੀਤ ਸਿੰਘ ਮਾਨ (Simranjit Singh Mann) ਤੇ ਅਕਾਲੀ ਦਲ (Akali Dal) ਵੱਲੋਂ ਕਮਲਜੀਤ ਕੌਰ ਰਾਜੋਆਣਾ (Kamaljit Kaur Rajoana) ਚੋਣ ਮੈਦਾਨ ਵਿੱਚ ਹਨ,ਗਰੂਰ (Sangrur) ਦੇ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸ਼ਾਮ 6 ਵਜੇ ਤੋਂ ਧਾਰਾ 144 ਲਾਗੂ ਕਰ ਦਿੱਤੀ ਜਾਵੇਗੀ।

ਸੰਗਰੂਰ ਲੋਕ ਸਭਾ ਜਿਮਨੀ ਚੋਣਾਂ 2022: 23 ਜੂਨ ਨੂੰ ਬੈਂਕ/ਵਪਾਰਕ ਅਦਾਰੇ ਵੀ ਬੰਦ ਰਹਿਣਗੇ
RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments