ਸੰਯੁਕਤ ਕਿਸਾਨ ਮੋਰਚਾ ਫੌਜ ਵਿਚ ਭਰਤੀ ਨਾਲ ਜੁੜੀ ਅਗਨੀਪਥ ਯੋਜਨਾ ਖਿਲਾਫ 24 ਜੂਨ ਨੂੰ ਦੇਸ਼ ਵਿਆਪੀ ਪ੍ਰਦਰਸ਼ਨ ਕਰੇਗਾ

ਕੇਂਦਰ ਵੱਲੋਂ ਲਿਆਂਦੀ ਗਈ ਅਗਨੀਪਥ ਸਕੀਮ (Agneepath Scheme) ਦੇ ਵਿਰੋਧ ਵਿਚ ਹੁਣ ਸੰਯੁਕਤ ਕਿਸਾਨ ਮੋਰਚਾ (United Farmers Front) ਵੀ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਚੁੱਕਾ