spot_img
Friday, March 29, 2024
spot_img
spot_imgspot_imgspot_imgspot_img
Homeਮਨੌਰੰਜਨਸਮਾਜਸੇਵੀ ਤੇ ਕਾਰੋਬਾਰੀ SP ਸਿੰਘ ਓਬਰਾਏ ਦੇ ਜੀਵਨ 'ਤੇ ਬਣੇਗੀ ਫ਼ਿਲਮ, 2...

ਸਮਾਜਸੇਵੀ ਤੇ ਕਾਰੋਬਾਰੀ SP ਸਿੰਘ ਓਬਰਾਏ ਦੇ ਜੀਵਨ ‘ਤੇ ਬਣੇਗੀ ਫ਼ਿਲਮ, 2 ਘੰਟੇ 40 ਮਿੰਟ ਦੀ ਫ਼ਿਲਮ ਬਣਾਉਣਗੇ ਮਸ਼ਹੂਰ ਨਿਰਦੇਸ਼ਕ ਮਹੇਸ਼ ਭੱਟ

PUNJAB TODAY NEWS CA:-

NEW MUMABAI,(PUNJAB TODAY NEWS CA):- ਮਸ਼ਹੂਰ ਨਿਰਦੇਸ਼ਕ ਮਹੇਸ਼ ਭੱਟ (Famous Director Mahesh Bhatt) ਨੇ ‘ਸਰਬੱਤ ਦਾ ਭਲਾ’ ਚੈਰੀਟੇਬਲ ਟਰੱਸਟ (‘Sarbatt Da Bhala’ Charitable Trust) ਦੇ ਸੰਚਾਲਕ,ਕਾਰੋਬਾਰੀ ਡਾ: ਓਬਰਾਏ (Dr. Oberoi) ਦਾ ਚਿਹਰਾ OTT ‘ਤੇ ਲਿਆਉਣ ਦਾ ਫੈਸਲਾ ਕੀਤਾ ਹੈ,ਇਸ ਦੇ ਨਾਲ ਹੀ ਡਾ. ਓਬਰਾਏ ਦੇ ਸਮੁੱਚੇ ਜੀਵਨ ‘ਤੇ ਵੱਡੇ ਪਰਦੇ ਦੀ ਫ਼ਿਲਮ ਬਣਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ,ਵਿਦੇਸ਼ਾਂ ‘ਚ ਫਸੇ ਭਾਰਤੀਆਂ ਨੂੰ ਵਾਪਸ ਉਹਨਾਂ ਦੇ ਘਰ ਪਹੁੰਚਾਉਣ ਵਾਲੇ ਸਮਾਜ ਸੇਵੀ ਤੇ ਕਾਰੋਬਾਰੀ ਡਾ. ਐਸਪੀ ਓਬਰਾਏ ਦੀ ਜ਼ਿੰਦਗੀ ‘ਤੇ Bollywood ਫ਼ਿਲਮ ਬਣਨ ਜਾ ਰਹੀ ਹੈ,ਸੁਰਿੰਦਰ ਪਾਲ ਸਿੰਘ ਓਬਰਾਏ (Surinder Pal Singh Oberoi) ਦਲਿਤਾਂ ਨੂੰ ਇੱਕ ਵਧੀਆ ਜੀਵਨ ਜਿਉਣ ਲਈ ਆਪਣੀ ਕਮਾਈ ਦਾ 98 ਪ੍ਰਤੀਸ਼ਤ ਦਾਨ ਕਰਦੇ ਹਨ।

ਉਨ੍ਹਾਂ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ਫਿਲਮ ਨਿਰਮਾਤਾ ਮਹੇਸ਼ ਭੱਟ (Filmmaker Mahesh Bhatt) ਸੁਰਿੰਦਰ ਪਾਲ ਸਿੰਘ ਓਬਰਾਏ ਦੀ ਬਾਇਓਪਿਕ (Biopic) ਦਾ ਨਿਰਦੇਸ਼ਨ ਕਰ ਰਹੇ ਹਨ,ਅਜੇ ਦੇਵਗਨ ਵੱਲੋਂ ਓਬਰਾਏ ਦੀ ਭੂਮਿਕਾ ਨਿਭਾਈ ਜਾਵੇਗੀ,ਜਿਸ ਦਾ ਨਿਰਮਾਣ ਪੈਰਾਮਾਊਂਟ ਸਟੂਡੀਓਜ਼ (Construction Paramount Studios) ਵੱਲੋਂ ਕੀਤਾ ਜਾ ਰਿਹਾ ਹੈ,ਮਹੇਸ਼ ਭੱਟ ਓਬਰਾਏ ਦੇ ਜੀਵਨ ਅਤੇ ਸਮੇਂ ‘ਤੇ 2 ਘੰਟੇ 40 ਮਿੰਟ ਦੀ ਫਿਲਮ ਬਣਾ ਰਹੇ ਹਨ,ਸਮਾਜਸੇਵੀ ਓਬਰਾਏ ਆਪਣੇ ਪਰਉਪਕਾਰੀ ਦੇ ਕੰਮਾਂ ਦੇ ਚੱਲਦੇ ਹਮੇਸ਼ਾ ਚਰਚਾ ਵਿੱਚ ਰਹਿੰਦੇ ਹਨਉਨ੍ਹਾਂ ਦੇ ਇਨ੍ਹਾਂ ਨੇਕ ਕੰਮਾਂ ਨੂੰ ਦੇਖਦੇ ਹੋਏ ਫਿਲਮ ਨਿਰਮਾਤਾ ਮਹੇਸ਼ ਭੱਟ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਸਿਲਵਰ ਸਕ੍ਰੀਨ ਦੇ ਜਰਿਏ ਸਾਰਿਆਂ ਦੇ ਸਾਹਮਣੇ ਲਿਆਉਣ ਦਾ ਫੈਸਲਾ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments