spot_img
Saturday, April 20, 2024
spot_img
spot_imgspot_imgspot_imgspot_img
Homeਪੰਜਾਬ16ਵੀਂ Punjab Vidhan Sabha ਦਾ Budget Session ਅੱਜ ਤੋਂ,ਸੈਸ਼ਨ ਪੂਰੀ ਤਰ੍ਹਾਂ ਹੰਗਾਮੇ...

16ਵੀਂ Punjab Vidhan Sabha ਦਾ Budget Session ਅੱਜ ਤੋਂ,ਸੈਸ਼ਨ ਪੂਰੀ ਤਰ੍ਹਾਂ ਹੰਗਾਮੇ ਭਰਿਆ ਰਹਿਣ ਦੇ ਆਸਾਰ

PUNJAB TODAY NEWS CA:-

CHANDIGARH,(PUNJAB TODAY NEWS CA):- 6ਵੀਂ ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਦੂਜਾ ਬਜਟ ਸੈਸ਼ਨ 24 ਜੂਨ ਨੂੰ ਸ਼ੁਰੂ ਹੋ ਰਿਹਾ ਹੈ,ਸਵੇਰੇ ਪਹਿਲੀ ਬੈਠਕ ਵਿਚ ਪਿਛਲੇ ਸਮੇਂ ਵਿਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿਤੀ ਜਾਵੇਗੀ ਅਤੇ ਬਾਅਦ ਦੁਪਹਿਰ ਦੂਜੀ ਬੈਠਕ ਵਿਚ 21 ਮਾਰਚ ਨੂੰ ਹੋਏ ਸੈਸ਼ਨ ਵਿਚ ਰਾਜਪਾਲ ਵਲੋਂ ਪੇਸ਼ ਕੀਤੇ ਗਏ ਸਰਕਾਰ ਦੇ ਭਾਸ਼ਨ ਉਪਰ ਬਹਿਸ ਦੀ ਸ਼ੁਰੂਆਤ ਹੋਵੇਗੀ,ਇਸ ਸਮੇਂ ਸਦਨ ਵਿਚ ਸੱਤਾਧਿਰ ‘ਆਪ’ ਦੇ 92 ਮੈਂਬਰ ਹਨ,ਕਾਂਗਰਸ ਦੇ 18, ਸ਼੍ਰੋਮਣੀ ਅਕਾਲੀ ਦਲ ਦੇ 3, ਭਜਪਾ ਦੇ 2 ਅਤੇ ਬਸਪਾ ਦਾ 1 ਮੈਂਬਰ ਹੈ,ਇਕ ਆਜ਼ਾਦ ਮੈਂਬਰ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments