spot_img
Friday, April 19, 2024
spot_img
spot_imgspot_imgspot_imgspot_img
Homeਪੰਜਾਬਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਸਤਾ ਰੇਤਾ...

ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਸਤਾ ਰੇਤਾ ਤੇ ਬਜਰੀ ਦੇਣਾ ਸਾਡੀ ਸਰਕਾਰ ਦੀ ਜ਼ਿੰਮੇਵਾਰੀ

PUNJAB TODAY NEWS CA:-

CHANDIGARH,(PUNJAB TODAY NEWS CA):- ਮੰਤਰੀ ਹਰਜੋਤ ਬੈਂਸ (Minister Harjot Bains) ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਸਤਾ ਰੇਤਾ ਤੇ ਬਜਰੀ (Cheap Sand And Gravel) ਦੇਣਾ ਸਾਡੀ ਸਰਕਾਰ ਦੀ ਜ਼ਿੰਮੇਵਾਰੀ ਹੈ,ਜਿੰਨੀ ਆਮਦਨ ਪਿਛਲੇ 5 ਸਾਲਾਂ ‘ਚ ਆਈ ਹੈ, ਉਹ ਅਸੀਂ 1 ਸਾਲ ‘ਚ ਲਿਆਵਾਂਗੇ,ਇਸ ਸਮੇਂ ਮਾਰਕੀਟ ਵਿਚ ਰੇਤ ਦਾ ਰੇਟ ਔਸਤਨ 26 ਤੋਂ 28 ਰੁਪਏ ਅਤੇ ਬਜਰੀ ਦਾ 29 ਤੋਂ 39 ਰੁਪਏ ਹੈ। 16 ਮਾਰਚ ਤੋਂ 22 ਜੂਨ 2022 ਤੱਕ 30 ਕਰੋੜ 8 ਲੱਖ ਆਦਮਨੀ ਹੋਈ ਹੈ।

ਪਿਛਲੀ ਸਰਕਾਰ ਦੀ ਪਾਲਿਸੀ ਦੇ ਹਿਸਾਬ ਨਾਲ 7 ਬਲਾਕ ਦਿੱਤੇ ਗਏ ਸਨ, ਉਸ ਵਿਚੋਂ 3 ਅਜੇ ਬੰਦ ਪਏ ਹਨ,ਨਾਜਾਇਜ਼ ਮਾਈਨਿੰਗ (Illegal Mining) ਕਰਨ ਵਾਲਿਆਂ ਖਿਲਾਫ 277 ਕੇਸ ਦਰਜ ਕੀਤੇ ਜਾ ਚੁੱਕੇ ਹਨ,ਮਾਈਨਿੰਗ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਸਾਢੇ 5 ਰੁਪਏ ਫੁੱਟ ਰੇਟ ਤਾਂ ਕਹਿ ਦਿੱਤਾ ਪਰ ਮਿਲਿਆ ਨਹੀਂ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments