spot_img
Thursday, April 18, 2024
spot_img
spot_imgspot_imgspot_imgspot_img
HomeਪੰਜਾਬSangrur By-Election 2022: AAP ਦੇ ਗੜ੍ਹ ‘ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ

Sangrur By-Election 2022: AAP ਦੇ ਗੜ੍ਹ ‘ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ

PUNJAB TODAY NEWS CA:-

DHURI,SANGRUR,(PUNJAB TODAY NEWS CA):- ਪੰਜਾਬ ਦੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ (Public Lok Sabha by-elections) ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਜਿੱਤ ਹਾਸਿਲ ਕਰ ਲਈ ਹੈ,ਉਨ੍ਹਾਂ ਨੇ ਕਰੀਬ 8100 ਵੋਟਾਂ ਦੇ ਫਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਮਾਤ ਦਿੱਤੀ ਹੈ,ਇਨ੍ਹਾਂ ਚੋਣਾਂ ਵਿੱਚ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਨਾਲ ‘ਆਪ’ ਦੇ ਗੜ੍ਹ ‘ਤੇ ਕਬਜ਼ਾ ਕਰ ਕੇ ਕਿਲ੍ਹੇ ਨੂੰ ਢਹਿ-ਢੇਰੀ ਕਰ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments