CHANDIGARH,(PUNAJB TODAY NEWS CA):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਸਮੇਂ ਵਿੱਚ ਈ-ਵਿਧਾਨ ਸਭਾ (E-Assembly) ਸ਼ੁਰੂ ਕਰਨ ਜਾ ਰਹੀ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਸਮੇਂ ਵਿੱਚ ਈ-ਵਿਧਾਨ ਸਭਾ (E-Assembly) ਸ਼ੁਰੂ ਕਰਨ ਜਾ ਰਹੀ ਹੈ,ਮਾਨ ਨੇ ਦੱਸਿਆ ਕਿ ਇਸ ਤਕਨੀਕ ਤਹਿਤ ਵਿਧਾਇਕਾਂ ਦੇ ਮੇਜ਼ਾਂ ‘ਤੇ ਆਧੁਨਿਕ ਤਕਨੀਕ ਆਧਾਰਿਤ ਸਕ੍ਰੀਨਾਂ ਲਾਈਆਂ ਜਾਣਗੀਆਂ,ਸੀਟਾਂ ‘ਤੇ ਸਭ ਕੁਝ ਆਨਲਾਈਨ ਨਜ਼ਰ ਆਏਗਾ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਸਾਰੇ ਵੇਰਵੇ ਉੱਥੇ ਮੁਹੱਈਆ ਕਰਵਾਏ ਜਾਣਗੇ,ਸੀ.ਐੱਮ. ਮਾਨ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਸੂਬਾ ਬਣਾਉਣ ਲਈ ਸਰਕਾਰ ਹਰ ਸੰਭਵ ਯਤਨ ਕਰੇਗੀ।