spot_img
Thursday, April 18, 2024
spot_img
spot_imgspot_imgspot_imgspot_img
Homeਪੰਜਾਬਪੰਜਾਬ ‘ਚ ਇਸ ਦਿਨ ਤੋਂ ਪੂਰੀ ਤਰ੍ਹਾਂ ਐਕਟਿਵ ਹੋਵੇਗਾ ਮਾਨਸੂਨ

ਪੰਜਾਬ ‘ਚ ਇਸ ਦਿਨ ਤੋਂ ਪੂਰੀ ਤਰ੍ਹਾਂ ਐਕਟਿਵ ਹੋਵੇਗਾ ਮਾਨਸੂਨ

PUNJAB TODAY NEWS CA:-

CHANDIGARH,(PUNJAB TODAY NEWS CA):- ਮੌਸਮ ਵਿਭਾਗ (Meteorological Department) ਨੇ ਭਵਿੱਖਬਾਣੀ ਕੀਤੀ ਹੈ ਸੂਬੇ ਵਿੱਚ ਅਗਲੇ ਹਫਤੇ ਤੱਕ ਮੌਸਮ ਸੁਹਾਵਨਾ ਰਹੇਗਾ,ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 5 ਜੁਲਾਈ ਤੋਂ ਮਾਨਸੂਨ ਇੱਕ ਵਾਰ ਫਿਰ ਐਕਟਿਵ (Active) ਹੋ ਜਾਵੇਗਾ,ਜਿਸ ਕਾਰਨ ਸੂਬੇ ਵਿੱਚ 6 ਤੇ 7 ਜੁਲਾਈ ਨੂੰ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ,ਮੌਸਮ ਵਿਭਾਗ (Meteorological Department) ਅਨੁਸਾਰ ਮਾਨਸੂਨ (Monsoon) ਦੇ ਸਰਗਰਮ ਹੋਣ ਨਾਲ ਸ਼ੁੱਕਰਵਾਰ ਨੂੰ Ludhiana,Chandigarh ਤੇ Bathinda ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ,ਪੰਜਾਬ ਵਿੱਚ ਮਾਨਸੂਨ ਸਰਗਰਮ ਤਾਂ ਹੈ ਪਰ Ludhiana ਤੇ Patiala ਨੂੰ ਛੱਡ ਕੇ ਬਾਕੀ ਥਾਵਾਂ ‘ਤੇ ਹਲਕੀ ਬਾਰਿਸ਼ ਹੀ ਹੋਈ,ਮੌਸਮ ਵਿਗਿਆਨੀਆਂ ਨੇ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਸੋਮਵਾਰ ਨੂੰ ਕਈ ਥਾਵਾਂ ‘ਤੇ ਬੱਦਲ ਛਾਏ ਰਹਿਣ ਗੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments