spot_img
Friday, April 19, 2024
spot_img
spot_imgspot_imgspot_imgspot_img
HomeਪੰਜਾਬShiromani Committee ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

Shiromani Committee ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ Pakistan ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

PUNJAB TODAY NEWS CA:-

AMRITSAR SAHIB,(PUNJAB TODAY NEWS CA):- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ (Gurdwara Sri Nankana Sahib Pakistan) ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ (The First Patshah Guru Nanak Dev Ji) ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2022 ਵਿਚ ਭੇਜਿਆ ਜਾਵੇਗਾ,ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ (Shiromani Committee) ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।

ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 30 ਜੁਲਾਈ 2022 ਤੱਕ ਜਮ੍ਹਾ ਕਰਵਾ ਸਕਣਗੇ,ਸ਼੍ਰੋਮਣੀ ਕਮੇਟੀ (Shiromani Committee) ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ (Shiromani Committee) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ,ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ (Passport) ਭੇਜ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments