spot_img
Thursday, April 18, 2024
spot_img
spot_imgspot_imgspot_imgspot_img
Homeਰਾਸ਼ਟਰੀਉੱਤਰਾਖੰਡ ਦੇ ਰਾਮਨਗਰ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ,ਹਾਦਸੇ ਵਿਚ 9 ਲੋਕਾਂ ਦੀ...

ਉੱਤਰਾਖੰਡ ਦੇ ਰਾਮਨਗਰ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ,ਹਾਦਸੇ ਵਿਚ 9 ਲੋਕਾਂ ਦੀ ਮੌਤ

PUNJAB TODAY NEWS CA:-

RAMNAGAR,(PUNJAB TODAY NEWS CA):- ਉੱਤਰਾਖੰਡ ਦੇ ਰਾਮਨਗਰ (Ramnagar,Uttarakhand) ਵਿਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ,ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ 9 ਲੋਕਾਂ ਦੀ ਮੌਤ ਹੋ ਗਈ ਹੈ,ਦੱਸਿਆ ਗਿਆ ਕਿ ਗੱਡੀ ਵਿਚ 10 ਲੋਕ ਸਵਾਰ ਸਨ,ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ,ਪ੍ਰਸ਼ਾਸਨ (Police, Administration) ਅਤੇ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ,ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ‘ਚ 1 ਵਿਅਕਤੀ ਗੰਭੀਰ ਜ਼ਖਮੀ ਹੈ ਅਤੇ 9 ਲੋਕਾਂ ਦੀ ਮੌਤ ਹੋ ਗਈ ਹੈ,ਦਰਿਆ ਵਿਚ ਡਿੱਗੀ ਕਾਰ ਨੂੰ ਟਰੈਕਟਰ (Tractor) ਨਾਲ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ,ਦੱਸਿਆ ਗਿਆ ਕਿ ਇਸ ਗੱਡੀ ਵਿੱਚ ਕੁਝ ਸਥਾਨਕ ਲੋਕ ਵੀ ਸ਼ਾਮਲ ਸਨ,ਹਾਦਸੇ ਵਿਚ ਵਾਲ-ਵਾਲ ਬਚੀ ਇੱਕ ਲੜਕੀ ਨੂੰ ਰਾਮਨਗਰ ਦੇ ਸਰਕਾਰੀ ਹਸਪਤਾਲ (Government Hospital, Ramnagar) ਵਿਚ ਭੇਜਿਆ ਗਿਆ ਹੈ,ਦੱਸਿਆ ਜਾ ਰਿਹਾ ਹੈ ਕਿ ਇਸ ਕਾਰ ‘ਚ 4-5 ਲੜਕੀਆਂ ਵੀ ਸਵਾਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments