
NEW DELHI,(PUNJAB TODAY NEWS CA):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਰਾਸ਼ਟਰਪਤੀ ਭਵਨ (Rashtrapati Bhavan) ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ (President Ram Nath Kovind) ਨਾਲ ਮੁਲਾਕਾਤ ਕੀਤੀ,ਰਾਸ਼ਟਰਪਤੀ ਸਕੱਤਰੇਤ (Presidential Secretariat) ਨੇ ਟਵੀਟ ਕੀਤਾ, “ਭਾਰਤ ਦੇ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ,” ਰਾਸ਼ਟਰਪਤੀ ਵਜੋਂ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ।