spot_img
Thursday, February 22, 2024
spot_img
spot_imgspot_imgspot_imgspot_img
Homeਰਾਸ਼ਟਰੀਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ,Session ਦੌਰਾਨ ਦੋਵਾਂ ਸਦਨਾਂ ਵਿਚ...

ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ,Session ਦੌਰਾਨ ਦੋਵਾਂ ਸਦਨਾਂ ਵਿਚ 32 ਬਿਲ ਪੇਸ਼ ਕਰਨ ਦੇ ਸੰਕੇਤ ਦਿਤੇ

PUNJAB TODAY NEWS CA:-

NEW DELHI,(PUNJAB TODAY NEWS CA):- ਸੰਸਦ ਦਾ ਮਾਨਸੂਨ ਸੈਸ਼ਨ (Monsoon Session of Parliament) ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਸਰਕਾਰ ਨੇ ਐਤਵਾਰ ਨੂੰ ਕਿਹਾ ਕਿ ਵੱਖ-ਵੱਖ ਵਿਭਾਗਾਂ ਨੇ ਇਸ ਸੈਸ਼ਨ ਦੌਰਾਨ ਦੋਵਾਂ ਸਦਨਾਂ ਵਿਚ 32 ਬਿਲ ਪੇਸ਼ ਕਰਨ ਦੇ ਸੰਕੇਤ ਦਿਤੇ ਹਨ, ਜਿਨ੍ਹਾਂ ਵਿਚੋਂ 14 ਤਿਆਰ ਹਨ,ਸਰਕਾਰ ਨੇ ਇਹ ਵੀ ਕਿਹਾ ਕਿ ਉਹ ਇਨ੍ਹਾਂ ਸਾਰੇ ਬਿੱਲਾਂ ’ਤੇ ਲੋਕਤੰਤਰੀ ਢੰਗ ਨਾਲ ਚਰਚਾ ਕਰਨਾ ਚਾਹੁੰਦੀ ਹੈ,ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਥੇ ਸਰਬ ਪਾਰਟੀ ਮੀਟਿੰਗ (All Party Meeting) ਤੋਂ ਬਾਅਦ ਇਹ ਵੀ ਕਿਹਾ ਕਿ ਇਨ੍ਹਾਂ ਵਿਚੋਂ ਕੁੱਝ ਬਿੱਲਾਂ ’ਤੇ ਸੰਸਦ ਦੀਆਂ ਸਥਾਈ ਕਮੇਟੀਆਂ ਵਲੋਂ ਪਹਿਲਾਂ ਹੀ ਚਰਚਾ ਕੀਤੀ ਜਾ ਚੁਕੀ ਹੈ।

ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ,‘‘ਵੱਖ-ਵੱਖ ਵਿਭਾਗਾਂ ਵਲੋਂ ਸੰਸਦ ਦੇ ਇਸ ਸੈਸ਼ਨ ਵਿਚ 32 ਬਿੱਲ ਪੇਸ਼ ਕਰਨ ਦੇ ਸੰਕੇਤ ਦਿਤੇ ਗਏ ਹਨ, ਜਿਨ੍ਹਾਂ ’ਚੋਂ 14 ਬਿਲ ਤਿਆਰ ਹਨ ਪਰ ਅਸੀਂ ਬਿਨਾਂ ਚਰਚਾ ਤੋਂ ਬਿਲ ਪਾਸ ਨਹੀਂ ਕਰਾਂਗੇ,ਜੋਸ਼ੀ ਨੇ ਕਿਹਾ ਕਿ ਸਰਕਾਰ ਨੇ 45 ਪਾਰਟੀਆਂ ਨੂੰ ਸਰਬ ਪਾਰਟੀ ਮੀਟਿੰਗ (All Party Meeting) ਲਈ ਸੱਦਾ ਦਿਤਾ ਸੀ,ਜਿਨ੍ਹਾਂ ਵਿਚੋਂ 36 ਨੇ ਹਿੱਸਾ ਲਿਆ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular