spot_img
Thursday, March 28, 2024
spot_img
spot_imgspot_imgspot_imgspot_img
Homeਪੰਜਾਬਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋਣ ਕਰਕੇ ਮੰਗਲਵਾਰ ਤੋਂ ਤਿੰਨ ਦਿਨਾਂ ਤੱਕ ਪੰਜਾਬ...

ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋਣ ਕਰਕੇ ਮੰਗਲਵਾਰ ਤੋਂ ਤਿੰਨ ਦਿਨਾਂ ਤੱਕ ਪੰਜਾਬ ‘ਚ ਭਾਰੀ ਮੀਂਹ ਦੀ ਚਿਤਾਵਨੀ,ਮੌਸਮ ਵਿਭਾਗ ਵੱਲੋਂ ਆਰੈਂਜ ਅਲਰਟ ਜਾਰੀ

PUNJAB TODAY NEWS CA:-

CHANDIGARH,(PUNJAB TODAY NEWS CA):- ਹੁਣ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋਣ ਕਰਕੇ ਮੰਗਲਵਾਰ ਤੋਂ ਤਿੰਨ ਦਿਨਾਂ ਤੱਕ ਪੰਜਾਬ ‘ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ,ਮੌਸਮ ਵਿਭਾਗ ਚੰਡੀਗੜ੍ਹ (Meteorological Department Chandigarh) ਨੇ ਵੀ ਔਰੇਂਜ ਅਲਰਟ (Orange Alert) ਜਾਰੀ ਕੀਤਾ ਹੈ,ਪੂਰਵ ਅਨੁਮਾਨ ਮੁਤਾਬਕ ਮੰਗਲਵਾਰ ਨੂੰ ਕੁਝ ਜ਼ਿਲਿਆਂ ‘ਚ ਭਾਰੀ ਮੀਂਹ ਪੈ ਸਕਦਾ ਹੈ।

ਜਦਕਿ ਬੁੱਧਵਾਰ ਅਤੇ ਵੀਰਵਾਰ ਨੂੰ ਪੂਰੇ ਸੂਬੇ ‘ਚ ਭਾਰੀ ਬਾਰਿਸ਼ ਹੋਣ ਦੀ ਆਸਾਰ ਹਨ,ਮੌਸਮ ਵਿਭਾਗ (Department of Meteorology) ਮੁਤਾਬਕ ਦੁਪਹਿਰ ਇੱਕ ਵਜੇ ਤੋਂ ਬਾਅਦ ਲੁਧਿਆਣਾ ਸ਼ਹਿਰ (Ludhiana City) ਵਿੱਚ ਬੱਦਲਾਂ ਦੀ ਐਂਟਰੀ (Entry of Clouds) ਹੋ ਜਾਵੇਗੀ,ਕੁਝ ਹੀ ਸਮੇਂ ‘ਚ ਬੱਦਲ ਪੂਰੇ ਸ਼ਹਿਰ ਨੂੰ ਘੇਰ ਲੈਣਗੇ,ਦੁਪਹਿਰ 2 ਵਜੇ ਤੋਂ ਬਾਅਦ ਮੀਂਹ ਪੈਣ ਦੇ ਆਸਾਰ ਹਨ,ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕੱਲ੍ਹ ਤੇ ਪਰਸੋਂ ਭਾਰੀ ਮੀਂਹ ਪੈ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments