spot_img
Thursday, April 25, 2024
spot_img
spot_imgspot_imgspot_imgspot_img
Homeਪੰਜਾਬਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਮੁਹੱਲਾ ਕਲੀਨਿਕ 15 ਅਗਸਤ ਤੋਂ...

ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਮੁਹੱਲਾ ਕਲੀਨਿਕ 15 ਅਗਸਤ ਤੋਂ ਸ਼ੁਰੂ ਹੋਣਗੇ,ਮੁੱਢਲੇ ਤੌਰ ’ਤੇ 75 ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ

PUNJAB TODAY NEWS CA:-

CHANDIGHAR,(PUNJAB TODAY NEWS CA):-  ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਮੁਹੱਲਾ ਕਲੀਨਿਕ (Mohalla Clinic) 15 ਅਗਸਤ ਤੋਂ ਸ਼ੁਰੂ ਹੋਣਗੇ,ਮੁੱਢਲੇ ਤੌਰ ’ਤੇ 75 ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ,ਉਨ੍ਹਾਂ ਨੂੰ ਪਾਰਟੀ ਨਾਲ ਜੋੜਦਿਆਂ ਉਨ੍ਹਾਂ ਦਾ ਨਾਂ ‘ਆਮ ਆਦਮੀ ਕਲੀਨਿਕ’ (Aam Aadmi Clinic) ਰੱਖਿਆ ਗਿਆ ਹੈ,ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ,ਕਿ ਸਰਕਾਰ ਬਣਨ ਉੱਤੇ ਦਿੱਲੀ ਦੀ ਤਰਜ ਉੱਤੇ ਮੁਹੱਲਾ ਕਲੀਨਕ ਬਣਾਏ ਜਾਣਗੇ,ਮਾਨ ਸਰਕਾਰ ਪੰਜਾਬ 15 ਅਗਸਤ ਤੋਂ 75 ਕਲੀਨਿਕ ਸ਼ੁਰੂ ਕਰਨ ਜਾ ਰਹੀ ਹੈ,ਤੁਹਾਨੂੰ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਵਿੱਚ ਜਿਹੜੇ ਸੇਵਾ ਕੇਂਦਰ (Service Center) ਬੰਦ ਹੋਏ ਸਨ ਉਨ੍ਹਾਂ ਨੂੰ ਮੁਹੱਲਾ ਕਲੀਨਿਕ (Mohalla Clinic) ਦਾ ਰੂਪ ਦਿੱਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments