spot_img
Friday, March 29, 2024
spot_img
spot_imgspot_imgspot_imgspot_img
Homeਪੰਜਾਬਲਾਰੈਂਸ ਬਿਸ਼ਨੋਈ ਦਾ ਮੁਕਤਸਰ ਪੁਲਿਸ ਨੂੰ ਮਿਲਿਆ ਟਰਾਂਜਿਟ ਰਿਮਾਂਡ,ਹੁਸ਼ਿਆਰਪੁਰ ਪੁਲਿਸ ਕੋਲ ਰਿਮਾਂਡਖ਼ਤਮ...

ਲਾਰੈਂਸ ਬਿਸ਼ਨੋਈ ਦਾ ਮੁਕਤਸਰ ਪੁਲਿਸ ਨੂੰ ਮਿਲਿਆ ਟਰਾਂਜਿਟ ਰਿਮਾਂਡ,ਹੁਸ਼ਿਆਰਪੁਰ ਪੁਲਿਸ ਕੋਲ ਰਿਮਾਂਡਖ਼ਤਮ ਹੋਇਆ ਸੀ

PUNJAB TODAY NEWS CA:-

Hoshiarpur,(Punjab Today News Ca):- ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦਾ ਅੱਜ ਹੁਸ਼ਿਆਰਪੁਰ ਪੁਲਿਸ ਕੋਲ ਰਿਮਾਂਡ (Remanded To Hoshiarpur Police) ਖ਼ਤਮ ਹੋਇਆ ਸੀ ਜਿਸ ਤੋਂ ਬਾਅਦ ਉਸ ਨੂੰ ਹੁਸ਼ਿਆਰਪੁਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁਕਤਸਰ ਪੁਲਿਸ (Muktsar Police) ਕੋਲ ਟਰਾਂਜਿਟ ਰਿਮਾਂਡ (Transit Remand) ’ਤੇ ਭੇਜ ਦਿੱਤਾ ਹੈ,ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਨੂੰ ਕੋਰਟ ਵਿਚ ਪੇਸ਼ ਕਰਨ ਸਮੇਂ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ,ਇਸ ਤੋਂ ਇਲਾਵਾ ਕਿਸੇ ਵੀ ਹੋਰ ਵਿਅਕਤੀ ਨੂੰ ਅਦਾਲਤ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ,ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਬੀਤੀ 11 ਜੁਲਾਈ ਤੋਂ ਹੁਸ਼ਿਆਰਪੁਰ ਪੁਲਿਸ ਕੋਲ ਰਿਮਾਂਡ (Remanded To Hoshiarpur Police) ’ਤੇ ਸੀ ਜਿਸ ਨੂੰ ਕਿ ਪੁਲਿਸ ਅੰਮ੍ਰਿਤਸਰ (Police Amritsar) ਤੋਂ ਹੁਸ਼ਿਆਰਪੁਰ ਲੈ ਕੇ ਆਈ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments