spot_img
Thursday, April 18, 2024
spot_img
spot_imgspot_imgspot_imgspot_img
Homeਪੰਜਾਬਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਸਕੂਲਾਂ-ਕਾਲਜਾਂ ਦੇ ਬਾਹਰ ਜਲਦ ਹੀ ਬੰਦੀ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਸਕੂਲਾਂ-ਕਾਲਜਾਂ ਦੇ ਬਾਹਰ ਜਲਦ ਹੀ ਬੰਦੀ ਸਿੱਖਾਂ ਦੇ ਲਗਾਏ ਜਾਣਗੇ ਬੋਰਡ : ਐਡਵੋਕੇਟ ਧਾਮੀ

PUNJAB TODAY NEWS CA:-

AMRITSAR SAHIB,(PUNJAB TODAY NEWS CA):- ਬੀਤੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐੱਸਜੀਪੀਸੀ (SGPC) ਦੇ ਦਲ ਨਾਲ ਮਿਲਣ ਤੋਂ ਮਨ੍ਹਾ ਕਰ ਦਿੱਤਾ,ਇਸ ਦੇ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਐੱਸਜੀਪੀਸੀ (SGPC) ਦੇ ਕਮਜ਼ੋਰ ਹੋਣ ਦੀ ਗੱਲ ਕਹੀ,ਉਨ੍ਹਾਂ ਨੇ ਐੱਸਜੀਪੀਸੀ (SGPC) ਤੇ ਹੋਰ ਸੰਗਠਨਾਂ ਨੂੰ ਨੇਤਾਵਾਂ ਤੇ ਸਰਕਾਰ ਦੇ ਚੱਕਰ ਨਾ ਕੱਟਣ ਦੀ ਹਦਾਇਤ ਦਿਤੀ ਤੇ ਨਾਲ ਹੀ ਵਿਸ਼ਵ ਦੇ ਗੁਰਦੁਆਰਿਆਂ ਤੇ ਸਿੱਖ ਸੰਸਥਾਵਾਂ ਨੂੰ ਬੰਦੀ ਸਿੱਖਾਂ ਦੇ ਬੋਰਡ ਲਗਾਉਣ ਦੀ ਗੱਲ ਕਹੀ ਸੀ।

ਐਡਵੋਕੇਟ ਧਾਮੀ (Advocate Dhami) ਨੇ ਕਿਹਾ ਕਿ ਕਮੇਟੀ ਅਧੀਨ ਆਉਂਦੇ ਸਾਰੇ ਗੁਰਦੁਆਰਿਆਂ,ਸਕੂਲਾਂ ਤੇ ਕਾਲਜਾਂ ਦੇ ਬਾਹਰ ਜਲਦ ਹੀ ਬੰਦੀ ਸਿੱਖਾਂ ਦੇ ਬੋਰਡ ਲਗਾਏ ਜਾਣਗੇ ਜਿਨ੍ਹਾਂ ‘ਤੇ ਬੰਦੀ ਸਿੱਖਾਂ ਦੀਆਂ ਤਸਵੀਰਾਂ,ਉਨ੍ਹਾਂ ਦੀ ਸਜ਼ਾ ਤੇ ਮੌਜੂਦਾ ਸਥਿਤੀ ਬਾਰੇ ਲੋਕਾਂ ਨੂੰ ਦੱਸਿਆ ਜਾਵੇਗਾ ਤਾਂ ਕਿ ਲੋਕਾਂ ਨੂੰ ਸਰਕਾਰੀ ਕੰਮਾਂ ਦੀ ਜਾਣਕਾਰੀ ਹੋ ਸਕੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਸਰਕਾਰਾਂ ਦੇ ਅੜੀਅਲ ਰਵੱਈਏ ਨੂੰ ਦੇਖਦੇ ਹੋਏ ਬੰਦੀ ਸਿੱਖਾਂ ਦੀ ਰਿਹਾਈ ਨਾ ਹੋਣ ‘ਤੇ ਰੋਸ ਜ਼ਾਹਿਰ ਕਰਨ ਦਾ ਨਵਾਂ ਤਰੀਕਾ ਅਪਨਾਉਣ ਦਾ ਮਨ ਬਣਾਇਆ ਹੈ,SGPC ਪ੍ਰਧਾਨ ਧਾਮੀ ਨੇ ਐਲਾਨ ਕੀਤਾ ਕਿ ਕਮੇਟੀ ਅਧੀਨ ਆਉਂਦੇ ਸਾਰੇ ਗੁਰਦੁਆਰਿਆਂ,ਕਾਲਜ ਤੇ ਸਕੂਲਾਂ ਦੇ ਬਾਹਰ ਬੰਦੀ ਸਿੱਖਾਂ ਬਾਰੇ ਜਾਣਕਾਰੀ ਵਾਲੇ ਹੋਰਡਿੰਗਸ (Hoardings) ਤੇ ਬੋਰਡ ਲਗਾਏ ਜਾਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments