spot_img
Thursday, March 28, 2024
spot_img
spot_imgspot_imgspot_imgspot_img
HomeਪੰਜਾਬGangster Jaggu Bhagwanpuria ਨੂੰ ਗੁਰਦਾਸਪੁਰ ਅਦਾਲਤ 'ਚ ਕੀਤਾ ਪੇਸ਼,ਚਾਰ ਦਿਨ ਦਾ Police...

Gangster Jaggu Bhagwanpuria ਨੂੰ ਗੁਰਦਾਸਪੁਰ ਅਦਾਲਤ ‘ਚ ਕੀਤਾ ਪੇਸ਼,ਚਾਰ ਦਿਨ ਦਾ Police ਨੂੰ ਮਿਲਿਆ ਰਿਮਾਂਡ

PUNJAB TODAY NEWS CA:-

Gurdaspur,(PUNJAB TODAY NEWS CA):- ਸਿੱਧੂ ਮੂਸੇਵਾਲਾ ਹੱਤਿਆਕਾਂਡ (Sidhu Moosewala Murder Case) ਵਿਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਨੂੰ ਅੱਜ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ,ਤੁਹਾਨੂੰ ਦੱਸ ਦੇਈਏ ਕਿ 29 ਜਨਵਰੀ 2022 ਨੂੰ ਭਾਰਤ ਪਾਕਿਸਤਾਨ ਸੀਮਾ (India Pakistan Border) ਤੇ ਤਾਇਨਾਤ ਬੀਐਸਐਫ (BSF) ਦੇ ਜਵਾਨਾਂ ਉਪਰ ਪਾਕਿਸਤਾਨ ਦੀ ਤਰਫੋਂ ਫਾਇਰਿੰਗ (Firing) ਹੋਈ ਸੀ ਅਤੇ ਇਕ ਬੀਐਸਐਫ ਜਵਾਨ (BSF Jawans) ਜ਼ਖਮੀ ਹੋਇਆ ਸੀ।

ਇਸ ਮਾਮਲੇ ਵਿਚ ਪੁਲਿਸ ਨੇ ਉਸ ਸਮੇਂ 53 ਕਿਲੋ ਦੇ ਕਰੀਬ ਹੈਰੋਇਨ ਅਤੇ ਦੋ ਪਿਸਟਲ ਬਰਾਮਦ ਕੀਤੇ ਸਨ,ਇਸ ਮਾਮਲੇ ਵਿਚ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਨੂੰ ਵੀ ਨਾਮਜ਼ਦ ਕੀਤਾ ਗਿਆ ਹੈ,ਅਤੇ ਇਸ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ,ਜ਼ਿਕਰਯੋਗ ਹੈ ਕਿ 21 ਜੁਲਾਈ ਨੂੰ ਮਾਣਯੋਗ ਅਦਾਲਤ ਨੇ ਕਲਾਨੌਰ ਪੁਲਸ (Kalnaur Police) ਨੂੰ 6 ਦਿਨ ਦਾ ਰਿਮਾਂਡ ਦਿੱਤਾ ਸੀ।

ਅਤੇ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਗੁਰਦਾਸਪੁਰ ਅਦਾਲਤ ਵਿੱਚ ਜੱਗੂ ਨੂੰ ਫਿਰ ਤੋਂ ਪੇਸ਼ ਕੀਤਾ ਗਿਆ ਅਤੇ ਕਲਾਨੌਰ ਪੁਲਿਸ (Kalnaur Police) ਨੇ ਕਿਹਾ ਕਿ ਇਸ ਦੇ ਕੋਲੋਂ ਅਜੇ ਵੀ ਪੁੱਛ ਗਿੱਛ ਕਰਨੀ ਬਾਕੀ ਹੈ,ਜਿਸ ਲਈ ਮਾਣਯੋਗ ਅਦਾਲਤ ਨੇ ਫਿਰ ਤੋਂ ਕਲਾਨੌਰ ਪੁਲਿਸ (Kalnaur Police) ਨੂੰ 4 ਦਿਨ ਦਾ ਰਿਮਾਂਡ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments