spot_img
Friday, March 29, 2024
spot_img
spot_imgspot_imgspot_imgspot_img
Homeਪੰਜਾਬ7 ਨੌਜਵਾਨਾਂ ਦੇ ਡੁੱਬ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਉਣ ਤੋਂ ਬਾਅਦ,ਮੁੱਖ...

7 ਨੌਜਵਾਨਾਂ ਦੇ ਡੁੱਬ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਉਣ ਤੋਂ ਬਾਅਦ,ਮੁੱਖ ਮੰਤਰੀ ਪੰਜਾਬ,ਭਗਵੰਤ ਸਿੰਘ ਮਾਨ ਨੇ ਮਰਨ ਵਾਲੇ ਦੇ ਹਰੇਕ ਪਰਿਵਾਰ ਨੂੰ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਪ੍ਰਦਾਨ ਕਰਨਾ ਦਾ ਐਲਾਨ

PUNJAB TODAY NEWS CA:-

CHANDIGARH,(PUNJAB TODAY NEWS CA):-  ਕੱਲ ਸ਼ਾਮੀ ਮਾਤਾ ਸ੍ਰੀ ਨੈਣਾ ਦੇਵੀ (Mata Sri Naina Devi) ਤੋਂ ਬਾਬਾ ਬਾਲਕ ਨਾਥ ਮੰਦਰ (Baba Balak Nath Temple) ਜਾਂਦੇ ਸਮੇਂ ਗੋਬਿੰਦ ਸਾਰਗ ਝੀਲ (Gobind Sarg Lake) ‘ਚ ਨਹਾਉਣ ਲਈ ਉੱਤਰੇ 7 ਨੌਜਵਾਨਾਂ ਦੇ ਡੁੱਬ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਉਣ ਤੋਂ ਬਾਅਦ,ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ (Chief Minister Punjab, Bhagwant Singh Mann) ਨੇ ਮਰਨ ਵਾਲੇ ਦੇ ਹਰੇਕ ਪਰਿਵਾਰ ਨੂੰ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਪ੍ਰਦਾਨ ਕਰਨਾ ਦਾ ਐਲਾਨ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments