spot_img
Friday, April 19, 2024
spot_img
spot_imgspot_imgspot_imgspot_img
Homeਰਾਸ਼ਟਰੀPU Chandigarh ਦਾ ਨਹੀਂ ਹੋਵੇਗਾ ਕੇਂਦਰੀਕਰਨ,ਰਾਜ ਸਭਾ ਮੈਂਬਰ Vikramjit Sahni ਨੇ ਟਵੀਟ...

PU Chandigarh ਦਾ ਨਹੀਂ ਹੋਵੇਗਾ ਕੇਂਦਰੀਕਰਨ,ਰਾਜ ਸਭਾ ਮੈਂਬਰ Vikramjit Sahni ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ

PUNJAB TODAY NEWS CA:-

NEW DELHI,(PUNJAB TODAY NEWS CA):- ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Rajya Sabha member Vikramjit Singh Sahni) ਨੇ ਕਿਹਾ ਹੈ ਕਿ ਪੀਯੂ ਚੰਡੀਗੜ੍ਹ (PU Chandigarh) ਦਾ ਕੇਂਦਰੀਕਰਨ ਨਹੀਂ ਹੋਵੇਗਾ,ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ,ਪੰਜਾਬ ਯੂਨੀਵਰਸਿਟੀ ਪੰਜਾਬ (Punjab University Punjab) ਦੀ ਹੀ ਰਹੇਗੀ,ਟਵੀਟ ਵਿਚ ਉਨ੍ਹਾਂ ਲਿਖਿਆ ਕਿ ਮੈਂ ਸੰਸਦ ਵਿਚ ਪੰਜਾਬ ਯੂਨੀਵਰਿਸਟੀ (Punjab University) ਦਾ ਮੁੱਦਾ ਚੁੱਕਿਆ ਸੀ ਤੇ ਭਾਰਤ ਸਰਕਾਰ ਨੇ ਭਰੋਸਾ ਦਿਵਾਇਆ ਹੈ।

ਕਿ ਪੀਯੂ (PU) ਦੇ ਕੇਂਦਰੀਕਰਨ ਦਾ ਕੋਈ ਇਰਾਦਾ ਨਹੀਂ ਹੈ,ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਇਸ ਲਈ ਬਹੁਤ-ਬਹੁਤ ਮੁਬਾਰਕਾਂ,ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿਚ ਇਸ ਖਿਲਾਫ ਮਤਾ ਲਿਆਂਦਾ ਸੀ,ਜ਼ਿਕਰਯੋਗ ਹੈ ਕਿ ਸੀ.ਐੱਮ. ਮਾਨ (CM Mann) ਨੇ ਇਸ ਦੇ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ (Union Education Minister Dharmendra) ਪ੍ਰਧਾਨ ਦਖਲ ਦੇਣ ਦੀ ਅਪੀਲ ਕੀਤੀ ਸੀ,ਤਾਂ ਜੋ ਅਜਿਹਾ ਹੋਣ ਤੋਂ ਰੋਕਿਆ ਜਾ ਸਕੇ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਦੋਹਾਂ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਪੰਜਾਬ ਦੇ ਲੋਕਾਂ ਅਜਿਹਾ ਫੈਸਲਾ ਕਦੇ ਵੀ ਮਨਜ਼ੂਰ ਨਹੀਂ ਹੋਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments