THAILAND,(PUNJAB TODAY NEWS CA):- ਥਾਈਲੈਂਡ (Thailand) ਦੇ ਇੱਕ ਨਾਈਟ ਕਲੱਬ (A Night Club) ਵਿੱਚ ਭਿਆਨਕ ਅੱਗ ਲੱਗ ਗਈ,ਇਸ ਹਾਦਸੇ ‘ਚ 14 ਲੋਕਾਂ ਦੀ ਮੌਤ ਹੋ ਗਈ ਹੈ,ਮੇਜਰ ਜਨਰਲ ਆਫ ਪੁਲਿਸ (Major General of Police) ਅਤਾਸਿਤ ਕਿਚਾਹਨ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ,ਮਰਨ ਵਾਲਿਆਂ ਵਿੱਚ ਚਾਰ ਔਰਤਾਂ ਵੀ ਸ਼ਾਮਲ ਹਨ,ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।