spot_img
Friday, April 19, 2024
spot_img
spot_imgspot_imgspot_imgspot_img
Homeਰਾਸ਼ਟਰੀWeather News: ਮਾਨਸੂਨ ਮੁੜ ਹੋਇਆ ਸਰਗਰਮ,ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ,ਬਾਰਿਸ਼...

Weather News: ਮਾਨਸੂਨ ਮੁੜ ਹੋਇਆ ਸਰਗਰਮ,ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ,ਬਾਰਿਸ਼ ਦਾ ਸਿਲਸਿਲਾ ਜਾਰੀ

PUNJAB TODAY NEWS CA:-

NEW DELHI,(PUNJAB TODAY NEWS CA):-  Weather News: ਦੇਸ਼ ਵਿੱਚ ਦੱਖਣ ਭਾਰਤ (South India) ਤੋਂ ਲੈ ਕੇ ਉੱਤਰੀ ਭਾਰਤ (North India) ਤੱਕ ਦੇ ਕਈ ਸੂਬਿਆਂ ਵਿੱਚ ਬਾਰਿਸ਼ ਦਾ ਸਿਲਸਿਲਾ ਜਾਰੀ ਹੈ,Kerala ਅਤੇ Karnataka ਵਿੱਚ ਜ਼ੋਰਦਾਰ ਬਾਰਿਸ਼ ਦਾ ਦੌਰ ਚੱਲ ਰਿਹਾ ਹੈ,ਜਦਕਿ ਉਤਰ ਭਾਰਤ ਦੇ ਸੂਬਿਆਂ ਵਿੱਚ ਵੀ ਕਾਫੀ ਬਾਰਿਸ਼ ਹੋਈ ਹੈ,ਮੌਸਮ ਵਿਭਾਗ (Department of Meteorology) ਵੱਲੋਂ ਅੱਜ Madhya Pradesh,Chhattisgarh, Odisha ਅਤੇ Maharashtra ਵਿੱਚ ਭਾਰੀ ਬਾਰਿਸ਼ ਹੋਣ ਦੀ ਪੇਸ਼ੀਨਗੋਈ ਕੀਤੀ ਹੈ,ਮਾਨਸੂਨ (Monsoon) ਇਕ ਵਾਰ ਫਿਰ ਸਰਗਰਮ ਹੋ ਗਿਆ ਹੈ।

ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ,Maharashtra ਤੋਂ ਲੈ ਕੇ Karnataka ਤਕ ਦੱਖਣੀ ਸੂਬਿਆਂ ‘ਚ ਭਾਰੀ ਮੀਂਹ ਦੇਖਣ ਨੂੰ ਮਿਲ ਰਿਹਾ ਹੈ,ਇਸ ਦੇ ਨਾਲ ਹੀ ਦਿੱਲੀ-ਐਨਸੀਆਰ (Delhi-NCR) ਸਮੇਤ ਉੱਤਰੀ ਭਾਰਤ (North India) ਦੇ ਰਾਜਾਂ ‘ਚ ਮੀਂਹ ਜਾਰੀ ਹੈ,ਮੌਸਮ ਵਿਭਾਗ (Department of Meteorology) ਨੇ ਅਗਲੇ ਕੁਝ ਦਿਨਾਂ ਤੱਕ Delhi ਸਮੇਤ ਉੱਤਰੀ ਭਾਰਤ (North India) ਦੇ ਕਈ ਸੂਬਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਪੇਸ਼ੀਨਗੋਈ ਕੀਤੀ ਹੈ।

ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣ ਅਤੇ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ,ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ,ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ,Maharashtra ਤੋਂ ਲੈ ਕੇ Karnataka ਤਕ ਦੱਖਣੀ ਸੂਬਿਆਂ ‘ਚ ਭਾਰੀ ਮੀਂਹ ਦੇਖਣ ਨੂੰ ਮਿਲ ਰਿਹਾ ਹੈ,ਇਸ ਦੇ ਨਾਲ ਹੀ ਦਿੱਲੀ-ਐਨਸੀਆਰ (Delhi-NCR) ਸਮੇਤ ਉੱਤਰੀ ਭਾਰਤ (North India) ਦੇ ਰਾਜਾਂ ‘ਚ ਮੀਂਹ ਜਾਰੀ ਹੈ।

ਮੌਸਮ ਵਿਭਾਗ (Department of Meteorology) ਨੇ ਅਗਲੇ ਕੁਝ ਦਿਨਾਂ ਤੱਕ ਦਿੱਲੀ ਸਮੇਤ ਉੱਤਰੀ ਭਾਰਤ (North India) ਦੇ ਕਈ ਸੂਬਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਪੇਸ਼ੀਨਗੋਈ ਕੀਤੀ ਹੈ,ਅੱਜ ਪੰਜਾਬ (Punjab) ਦੇ ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣ ਅਤੇ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ,ਵੱਧ ਤੋਂ ਵੱਧ ਤਾਪਮਾਨ 33 ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।

ਇਸ ਤੋਂ ਬਾਅਦ ਮਾਨਸੂਨ (Monsoon) ‘ਤੇ ਤਿੰਨ ਤੋਂ ਚਾਰ ਦਿਨਾਂ ਲਈ ਬਰੇਕ ਲੱਗੇਗੀ,ਇਸ ਦੌਰਾਨ ਮੌਸਮ ਖੁਸ਼ਕ ਰਹੇਗਾ,ਗਰਮੀ ਵਧਣ ਦੀ ਸੰਭਾਵਨਾ ਹੈ,ਮੌਸਮ ਵਿਭਾਗ (Department of Meteorology) ਨੇ ਅੱਜ Himachal Pradesh ‘ਚ ਜ਼ਿਆਦਾਤਰ ਥਾਵਾਂ ‘ਤੇ ਮੌਸਮ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਹੈ,ਕੁਝ ਥਾਵਾਂ ‘ਤੇ ਹੀ ਮੀਂਹ ਪੈ ਸਕਦਾ ਹੈ,ਮੰਗਲਵਾਰ ਨੂੰ, ਲਾਹੌਲ ਸਪਿਤੀ ਨੂੰ ਛੱਡ ਕੇ,ਸਾਰੇ ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਭਾਰੀ ਮੀਂਹ ਲਈ ਇੱਕ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments