spot_img
Saturday, April 20, 2024
spot_img
spot_imgspot_imgspot_imgspot_img
Homeਪੰਜਾਬਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਨੇ...

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਨੇ ਦਿੱਤੀ ਵੱਡੀ ਰਾਹਤ

PUNJAB TODAY NEWS CA:-

CHANDIGARH,(PUNJAB TODAY NEWS CA):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Senior Leader Bikram Singh Majithia) ਨੂੰ ਅੱਜ ਹਾਈ ਕੋਰਟ (High Court) ਤੋਂ ਵੱਡੀ ਰਾਹਤ ਮਿਲੀ,ਹਾਈ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ,ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਇਸ ਤੋਂ ਪਹਿਲਾਂ ਮਜੀਠੀਆ ਦੀ ਰੈਗੂਲਰ ਜ਼ਮਾਨਤ ਦੀ ਸੁਣਵਾਈ ਲਈ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ (Justice AG Messiah and Justice Sandeep Moudgil)ਦੀ ਬੈਂਚ ਦਾ ਗਠਨ ਕੀਤਾ ਸੀ।

ਸੁਪਰੀਮ ਕੋਰਟ (High Court) ਨੇ ਪੰਜਾਬ ਵਿਚ ਚੋਣਾਂ ਦੇ ਮੱਦੇਨਜ਼ਰ ਪ੍ਰਚਾਰ ਕਰਨ ਹਿੱਤ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ 23 ਫਰਵਰੀ ਤਕ ਰੋਕ ਲਾ ਦਿੱਤੀ ਸੀ,ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Senior Leader Bikram Singh Majithia) ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ (Mohali Court) ਵਿਚ ਆਤਮ ਸਮਰਪਣ ਕਰ ਦਿੱਤਾ ਸੀ ਤੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ (Patiala Jail) ਭੇਜਿਆ ਗਿਆ ਸੀ,ਬੀਤੇ ਦਿਨੀਂ ਦੇਸ਼ ਦੀ ਸਰਵਉਚ ਅਦਾਲਤ ਨੇ ਇਸ ਮਾਮਲੇ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਅਕਾਲੀ ਆਗੂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab and Haryana High Court) ਜਾਣ ਲਈ ਕਿਹਾ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments