spot_img
Friday, March 29, 2024
spot_img
spot_imgspot_imgspot_imgspot_img
Homeਮਨੌਰੰਜਨਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ,ਮਸ਼ਹੂਰ ਕਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਪਿਆ ਦਿਲ...

ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ,ਮਸ਼ਹੂਰ ਕਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਪਿਆ ਦਿਲ ਦਾ ਦੌਰਾ

PUNJAB TODAY NEWS CA:-

NEW DELHI,(PUNJAB TODAY NEWS CA):- ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ (Famous Comedian Raju Srivastava) ਨੂੰ ਲੈ ਕੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ,ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ ਹੈ,ਦਿਲ ਦਾ ਦੌਰਾ ਪੈਣ ਕਾਰਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਦੇ ਸਰਕਾਰੀ ਹਸਪਤਾਲ ਏਮਜ਼ (Government Hospital AIIMS) ਵਿੱਚ ਭਰਤੀ ਕਰਵਾਇਆ ਗਿਆ ਹੈ,ਉਸ ਦੇ ਭਰਾ ਅਤੇ ਪੀਆਰਓ (PRO) ਨੇ ਪੁਸ਼ਟੀ ਕੀਤੀ ਹੈ ਕਿ ਕਾਮੇਡੀਅਨ (Comedian) ਨੂੰ ਦਿਲ ਦਾ ਦੌਰਾ ਪਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments