spot_img
Thursday, March 28, 2024
spot_img
spot_imgspot_imgspot_imgspot_img
Homeਪੰਜਾਬਸਿੱਖਿਆ ਮੰਤਰੀ Harjot Singh Bains ਮੋਹਾਲੀ ਵਿਖੇ ਸਕੂਲੀ ਬੱਚਿਆਂ ਨੂੰ ਮਿਲੇ,ਬੱਚਿਆਂ ਦੇ...

ਸਿੱਖਿਆ ਮੰਤਰੀ Harjot Singh Bains ਮੋਹਾਲੀ ਵਿਖੇ ਸਕੂਲੀ ਬੱਚਿਆਂ ਨੂੰ ਮਿਲੇ,ਬੱਚਿਆਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ

PUNJAB TODAY NEWS CA:-

CHANDIGARH,(AZAD SOCH NEWS):-  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਹਾਲੀ 3-ਬੀ (Government Senior Secondary School Mohali 3-B) ਵਿਖੇ ਵਿਦਿਆਰਥੀਆਂ ਨੂੰ ਮਿਲੇ,ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੱਚਿਆਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ,ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਕਿਹਾ ਕਿ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦਿੱਤੀ ਜਾਏਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments