Chandigarh University Viral Video Case : ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ,ਪੜ੍ਹੋ ਵੇਰਵਾ
Chandigarh, September 18, 2022,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਚੰਡੀਗੜ੍ਹ ਦੀ ਇਕ ਪ੍ਰਾਈਵੇਟ ਯੂਨੀਵਰਸਿਟੀ (Private University) ਦੀ ਵਾਇਰਲ ਵੀਡੀਓ (Viral Video) ਦੇ ਮਾਮਲੇ ਨੁੰ ਮੰਦਭਾਗਾ ਕਰਾਰ ਦਿੱਤਾ ਹੈ ਤੇ ਕਿਹਾ ਹੈ ਕਿ ਉਹਨਾਂ ਦੇ ਮਾਮਲੇ ਦੀ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।
ਪੜ੍ਹੋ ਵੇਰਵਾ:-