CHANDIGARH,(PUNJAB TODAY NEWS CA):- ਸਿੱਧੂਮੂਸੇ ਕਤਲ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਅਦਾਲਤ ਵੱਲੋਂ 14 ਦਿਨ ਦੇ ਪੁਲਿਸ ਰਿਮਾਂਡ (Police Remand) ਉਤੇ ਭੇਜ ਦਿੱਤਾ ਹੈ,ਮਾਮਲਾ 2017 ਵਿਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਾਤਲ ਕੀਤਾ ਸੀ,ਲਾਰਸ ਬਿਸ਼ਨੋਈ ਨੂੰ ਬਠਿੰਡਾ ਤੋਂ ਟਰਾਂਜ਼ਿਟ ਰਿਮਾਂਡ ਲੁਧਿਆਣਾ (Transit Remand From Bathinda To Ludhiana) ਲਿਆਂਦਾ ਗਿਆ,ਜਿੱਥੇ ਮਾਣਯੋਗ ਅਦਾਲਤ ਦੇ ਸਾਹਮਣੇ ਪੇਸ਼ ਕਰ ਰਿਮਾਂਡ ਮੰਗਿਆ ਗਿਆ ਅਤੇ 12 ਅਕਤੂਬਰ ਤੱਕ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ,ਇਸ ਬਾਰੇ ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਰਾਣੇ ਕਤਲ ਕੇਸ ਮਾਮਲੇ ਵਿਚ ਲੁਧਿਆਣਾ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ,ਉਹਨਾਂ ਨੇ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ 14 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ।