asd
spot_img
Thursday, October 3, 2024
spot_img
spot_imgspot_imgspot_imgspot_img
HomeਪੰਜਾਬGangster Tinu Absconding Case: Mansa CIA ਇੰਚਾਰਜ ਗ੍ਰਿਫ਼ਤਾਰ ਤੇ ਮੁਅੱਤਲ

Gangster Tinu Absconding Case: Mansa CIA ਇੰਚਾਰਜ ਗ੍ਰਿਫ਼ਤਾਰ ਤੇ ਮੁਅੱਤਲ

Punjab Today News Ca:-

Mansa, October 2 ,(Punjab Today News Ca):-  ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ (Mansa’s CIA in-charge Pritpal Singh) ਨੂੰ ਮੁਲਜ਼ਮ ਤੇ ਸ਼ਾਰਪ ਸ਼ੂਟਰ ਦੀਪਕ ਟੀਨੂੰ (Sharp Shooter Deepak Tinu) ਦੇ ਫ਼ਰਾਰ ਹੋਣ ਕਾਰਨ ਗ੍ਰਿਫ਼ਤਾਰ ਕਰਕੇ ਮੁਅੱਤਲ ਕਰ ਦਿੱਤਾ ਗਿਆ ਹੈ,ਉਸ ਨੂੰ ਧਾਰਾ-311 ਤਹਿਤ ਨੌਕਰੀ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ,ਉਸ ਖ਼ਿਲਾਫ਼ ਧਾਰਾ 222,224,225-ਏ, 120-ਬੀ ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ,ਪੰਜਾਬ ਪੁਲੀਸ (Punjab Police) ਦੇ ਡੀਜੀਪੀ (DGP) ਵੱਲੋਂ ਇਹ ਜਾਣਕਾਰੀ ਆਪਣੇ ਟਵੀਟਰ ਅਕਾਊਂਟ (Twitter Account) ’ਤੇ ਪੋਸਟ ਪਾ ਕੇ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments