spot_img
Saturday, April 20, 2024
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂਕੈਨੇਡਾ ਦੇ ਬਰੈਂਪਟਨ 'ਚ ਕੰਧ ’ਤੇ ਬਣੇਗਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ...

ਕੈਨੇਡਾ ਦੇ ਬਰੈਂਪਟਨ ‘ਚ ਕੰਧ ’ਤੇ ਬਣੇਗਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਚਿੱਤਰ, Brampton City Council ਨੇ ਮਤਾ ਕੀਤਾ ਪ੍ਰਵਾਨ

Punjab Today News Ca:-

Brampton,(Punjab Today News Ca):–  ਕੈਨੇਡਾ ਦੇ ਪੰਜਾਬੀ ਵੱਸੋਂ ਵਾਲੇ ਸਹਿਰ ਬਰੈਂਪਟਨ (City of Brampton) ਵਿਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Late Punjabi Singer Sidhu Moosewala) ਦਾ ਕੰਧ ਚਿੱਤਰ ਬਣਾਇਆ ਜਾਵੇਗਾ,ਇਸ ਸਬੰਧੀ ਮਤਾ ਰੀਜਨਲ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਬਰੈਂਪਟਨ ਸਿਟੀ ਕੌਂਸਲ (Brampton City Council) ਦੀ ਟੀਮ ਵਿਚ ਪੇਸ਼ ਕੀਤਾ ਜਿਸਨੂੰ ਪ੍ਰਵਾਨ ਕਰ ਲਿਆ ਗਿਆ।

ਬਰੈਂਪਟਨ ਸਿਟੀ ਕੌਂਸਲ (Brampton City Council) ਨੇ 12 ਫੁੱਟ ਗੁਣਾ 8 ਫੁੱਟ ਦਾ ਕੰਧ ਚਿੱਤਰ ਸ਼ੇਰੀਡਨ ਕਾਲਜ (Murals Sheridan College) ਦੇ ਨੇੜੇ ਸ਼ੂਸਨ ਫੈਨਲ ਸਪੋਰਟਸ ਕੰਪਲੈਕਸ (Shushan Fennel Sports Complex) ਦੀ ਬਾਹਰੀ ਕੰਧ ’ਤੇ ਬਣਾਉਣ ਲਈ ਪ੍ਰਵਾਨਗੀ ਦਿੱਤੀ ਹੈ ਤੇ ਪਰਿਵਾਰ ਦੀ ਬੇਨਤੀ ਅਨੁਸਾਰ ਇਸਦੇ ਨਾਲ ਇਕ ਰੁੱਖ ਲਾਇਆ ਜਾਵੇਗਾ,ਕੌਂਸਲ ਨੇ ਸਾਮਾਨ ਸਮੇਤ ਸਾਰੇ ਖਰਚਿਆਂ ਲਈ 1500 ਡਾਲਰ ਦੇ ਬਜਟ ਨੂੰ ਵੀ ਪ੍ਰਵਾਨਗੀ ਦਿੱਤੀ ਹੈ।

ਕੰਧ ਚਿੱਤਰ (Wall Painting) ਨੂੰ ਬਾਹਰ ਵਿਚ ਯੂ ਵੀ ਪ੍ਰੋਟੈਕਟਿਕ ਕੋਟਿੰਗ (UV Protective Coating) ਨਾਲ ਸੁਰੱਖਿਅਤ ਕੀਤਾ ਜਾਵੇਗਾ ਤੇ ਇਸਦਾ ਸਾਲਾਨਾ ਨਿਰੀਖਣ ਵੀ ਕੀਤਾ ਜਾਇਆ ਕਰੇਗਾ,ਯਾਦ ਰਹੇ ਕਿ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਬਰੈਂਪਟਨ (Shubdeep Singh Sidhu Musewala Brampton) ਦਾ ਨਾਗਰਿਕ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments