Chandigarh 06 October 2022 , (Punjab Today News Ca):– ਅਮਰੀਕਾ ਦੇ ਕੈਲੀਫੋਰਨੀਆ (California,USA) ਵਿਚ 4 ਭਾਰਤੀਆਂ ਦੇ ਹੋਏ ਕਤਲ ‘ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਇਸ ਖਬਰ ਨਾਲ ਦਿਲ ਬਹੁਤ ਦੁਖੀ ਹੋਇਆ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕੇਂਦਰ ਸਰਕਾਰ (Central Govt) ਦੇ ਵਿਦੇਸ਼ ਮੰਤਰੀ (Minister of Foreign Affairs) ਤੋਂ ਉਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।