spot_img
Friday, April 26, 2024
spot_img
spot_imgspot_imgspot_imgspot_img
Homeਰਾਸ਼ਟਰੀਅੱਜ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅੱਜ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

Punjab Today News Ca:-

Uttarakhand, (Punjab Today News Ca):- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Gurudwara Shri Hemkund Sahib) ਦੇ ਕਪਾਟ ਅੱਜ 10 ਅਕਤੂਬਰ ਨੂੰ ਬੰਦ ਹੋਣਗੇ,ਇਸ ਸਾਲ ਕਪਾਟ 22 ਮਈ 2022 ਨੂੰ ਖੋਲ੍ਹੇ ਗਏ ਸਨ,ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ (Gurdwara Sri Hemkunt Sahib Trust) ਦੇ ਵਾਈਸ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ (Vice Chairman Narendra Jeet Singh Bindra) ਨੇ ਦੱਸਿਆ ਕਿ ਇਸ ਵਾਰ ਦੋ ਲੱਖ ਪੰਦਰਾਂ ਹਜ਼ਾਰ ਸ਼ਰਧਾਲੂ ਨਤਮਸਤਕ ਹੋਏ ਹਨ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Gurudwara Shri Hemkund Sahib) ਦੇ ਟਰੱਸਟੀ ਬੋਰਡ ਨੇ ਫੈਸਲਾ ਕੀਤਾ ਹੈ ਕਿ 10 ਅਕਤੂਬਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਬੰਦ ਕੀਤੇ ਜਾਣਗੇ,ਹੇਮਕੁੰਟ ਸਾਹਿਬ ਸਿੱਖਾਂ ਦਾ ਪਵਿੱਤਰ ਤੀਰਥ ਸਥਾਨ ਹੈ,(Gurudwara Shri Hemkund Sahib) ਉੱਤਰਾਖੰਡ (Uttarakhand) ਦੇ ਚਮੋਲੀ ਜ਼ਿਲ੍ਹੇ ਵਿੱਚ 15,225 ਫੁੱਟ ਦੀ ਉਚਾਈ ‘ਤੇ ਸਥਿਤ ਹੈ,ਦੇਸ਼-ਵਿਦੇਸ਼ ਤੋਂ ਸ਼ਰਧਾਲੂ ਇਥੇ ਤੀਰਥ ਯਾਤਰਾ ‘ਤੇ ਆਉਂਦੇ ਹਨ,ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਚਮੋਲੀ ਜ਼ਿਲੇ ਦੇ ਉਪਰਲੇ ਹਿਮਾਲਿਆ ਖੇਤਰ ਵਿੱਚ ਸਥਿਤ ਹੈ,ਇਹ ਤੀਰਥ ਸਥਾਨ ਲਗਭਗ 15,000 ਫੁੱਟ ਦੀ ਉਚਾਈ ‘ਤੇ ਬਣਿਆ ਹੈ,ਹਰ ਸਾਲ ਲੱਖਾਂ ਸਿੱਖ ਸ਼ਰਧਾਲੂ ਇੱਥੇ ਦਰਸ਼ਨਾਂ ਲਈ ਪਹੁੰਚਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments