
Chandigarh, 10 October 2022 , (Punjab Today News Ca):- ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਸ਼੍ਰੀ ਅੰਮ੍ਰਿਤਸਰ ਦੇ ਬਾਨੀ ਸ਼੍ਰੀ ਗੁਰੂ ਰਾਮ ਦਾਸ ਜੀ (Shri Guru Ram Das Ji) ਦੇ ਪ੍ਰਕਾਸ਼ ਪੁਰਬ (Prakash Purab) ਮੌਕੇ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ,ਗੁਰੂ ਸਾਹਿਬ ਜੀ ਨੇ ਸਮੁੱਚੇ ਜੀਵਨ ਤੇ ਰਚਿਤ ਗੁਰਬਾਣੀ (Gurbani) ‘ਚ ਵੀ ਮਨੁੱਖਤਾ ਨੂੰ ਪਿਆਰ,ਹਊਮੈ ਰਹਿਤ ਤੇ ਸੇਵਾ-ਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਸੁਨੇਹਾ ਦਿੱਤਾ।
ALSO READ:- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ 448ਵਾਂ ਪ੍ਰਕਾਸ਼ ਪੁਰਬ,ਫੁੱਲਾਂ ਨਾਲ ਸਜਿਆ ਸ੍ਰੀ ਦਰਬਾਰ ਸਾਹਿਬ